Home / news / ਇੱਕ ਨਵੀਂ ਵੀਡੀਓ ਹੋਈ ਵਾਇਰਲ !

ਇੱਕ ਨਵੀਂ ਵੀਡੀਓ ਹੋਈ ਵਾਇਰਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਇਹ ਵੀਡੀਓ ਇਕ ਟੋਲ ਪਲਾਜ਼ਾ ਦੀ ਹੈ। ਜਿਥੇ ਇਕ ਵਿਅਕਤੀ ਦੀ ਟੌਲ ਪਲਾਜ਼ਾ ਇਸ ਗੱਲ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ ਫਾਸਟ ਟੈਗ ਲੱਗਿਆ ਹੋਇਆ ਹੈ ਤੇ ਤੁਸੀਂ ਕਿਉਂ ਨਹੀਂ ਕਟ ਰਹੇ। ਉਹ ਕਹਿੰਦੇ ਹਨ ਕੇ ਸਾਡੇ ਕੋਲ ਮਸੀਨ ਨਹੀ ਲੱਗੀ ਹੋਈ ਕਿਉਂਕਿ ਇਹ ਟੋਲ ਪੀ ਡਬਲਿਊ ਡੀ ਦੇ ਅੰਦਰ ਹੈ।

ਉਸ ਵਿਅਕਤੀ ਵੱਲੋਂ ਸਾਥੀ ਕਹਿ ਦਿੱਤਾ ਜਾਂਦਾ ਹੈ ਕਿ ਜੇਕਰ ਸਾਡੇ ਫਾਸਟੈਗ ਨਾਲ ਸਾਡੇ ਤੋਂ ਤੁਕੀ ਡਬਲ ਪਰਚੀ ਲੈਣੀ ਸੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਟੌਲ ਪਲਾਜ਼ਾ ਵਾਲਿਆਂ ਨੇ ਪੈਸੇ ਬਹੁਤੀ ਜਿਆਦਾ ਵਧਾ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਇਹ ਉਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨੀ ਅੰਦੋਲਨ ਵੇਲੇ ਉਨ੍ਹਾਂ ਨੂੰ ਨੁਕਸਾਨ ਹੋਇਆ ਹੈ ਉਹ ਆਪਣਾ ਸਾਰਾ ਪੈਸਾ ਇਕੱਠਾ ਕਰ ਸਕਣ।ਵੀਰ ਨੇ ਕਿਹਾ ਕਿ ਸਾਡੀ ਗੱਡੀ ਤੇ ਫਾਸਟੈਗ ਲੱਗਿਆ ਹੋਇਆ ਅਤੇ ਇਹ ਫਾਸਟ ਟੈਗ ਦੇ ਵਿੱਚ ਪੈਸੇ ਨਹੀਂ ਕੱਟ ਰਹੇ ਇਹ ਕਹਿੰਦੇ ਹਨ ਕਿ ਅਸੀਂ ਤੁਹਾਡੇ ਕੋਲੋਂ ਪੈਸੇ ਹੀ ਲਵਾਂਗੇ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.