Home / ਤਾਜ਼ਾ ਖ਼ਬਰਾਂ / ਖੇਤਾਂ ਵਿੱਚ ਲੱਗੀ ਭਿਆਨਕ ਅੱਗ !

ਖੇਤਾਂ ਵਿੱਚ ਲੱਗੀ ਭਿਆਨਕ ਅੱਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਕਣਕ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਲਗਾਤਾਰ ਅੱ ਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਨੇ ਅਤੇ ਤਾਜ਼ੀ ਘਟਨਾ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਤੋਂ ਸਾਹਮਣੇ ਆ ਰਹੀ ਹੈ ਜਿੱਥੋਂ ਦੇ ਨਾਲ ਲੱਗਦੇ ਪਿੰਡ ਚੋਟੀਆਂ ਕਲਾਂ ਵਿਚ ਖੜ੍ਹੀ ਕਣਕ ਨੂੰ ਅਚਾਨ ਕ ਅੱਗ ਜਾਂਦੀ ਹੈ ਅਤੇ ਜੋ ਚੰਗਿਆਰੀ ਡਿੱਗਣ ਕਾਰਨ ਲੱਗੀ ਅੱਗ ਇੰਨੀ ਜ਼ਿਆਦਾ ਸੀ ਕਿ 35 ਏਕੜ ਫਸਲ ਨੂੰ ਅੱਗ ਦੀ ਲਪੇਟ ਵਿੱਚ ਆ ਗਈ ਪਤਾ ਲੱਗਣ ਤੇ ਮੌਕੇ ਤੇ ਇਕੱਠੇ ਹੋਏ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਟੈਂਕੀਆਂ ਲਿਆਂਦੀਆਂ ,

ਬੜੀ ਮੁਸ਼ਕਲ ਨਾਲ ਅੱਗ ਤੇ ਕਾਬੂ ਪਾਇਆ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ ਪਰ ਫਾਇਰ ਬ੍ਰਿਗੇਡ ਮੌਕੇ ਤੇ ਨਹੀਂ ਪਹੁੰਚੀ ਅਤੇ ਪਿੰਡ ਦੇ ਲੋਕਾਂ ਨੇ ਅੱਗ ਤੇ ਕਾਬੂ ਪਾਇਆ ਉਨ੍ਹਾਂ ਕਿਹਾ ਕਿ ਅਗਰ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਜਾਂਦੀ ਸ਼ਾਇਦ ਇੰਨਾ ਨੁਕਸਾਨ ਨਾ ਹੁੰਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਈ ਕਿਸਾਨਾਂ ਦੀ ਫਸਲ ਅੱਗ ਦੀ ਲਪੇਟ ਵਿੱਚ ਆ ਚੁੱਕੀ ਹੈ ਇਸ ਲਈ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.