Home / ਤਾਜ਼ਾ ਖ਼ਬਰਾਂ / ਦਿੱਲੀ ਗੁਰੂਦਵਾਰਾ ਸਾਹਿਬ ਬੰਦਾ ਛੱਡ ਗਿਆ ਨੋਟਾਂ ਦੇ ਬੈਗ !

ਦਿੱਲੀ ਗੁਰੂਦਵਾਰਾ ਸਾਹਿਬ ਬੰਦਾ ਛੱਡ ਗਿਆ ਨੋਟਾਂ ਦੇ ਬੈਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸੇਵਾ ਸਭ ਤੋਂ ਉੱਤਮ ਮੰਨੀ ਜਾਂਦੀ ਹੈ। ਪਰ ਹਰ ਮਨੁੱਖ ਦੀ ਵੱਲੋਂ ਕੀਤੀ ਸੇਵਾ ਸੀਮਤ ਫ਼ਰਕ ਹੈ ਕੁਝ ਨੀਵਾਂ ਹੋ ਕੇ ਆਪਣਾ ਆਪ ਲੋਕਾਂ ਦੀ ਸੇਵਾ ਕਰਦਾ ਹੈ ਤੇ ਕੋਈ ਜਿੰਨਾ ਸਮਾਂ ਉਸ ਦਾ ਸਪੀਕਰ ਤੇ ਨਾਮ ਨਾ ਬੋਲਿਆ ਜਾਵੇ ਜਾ ਪੱਖੀਆਂ ਸੰਗਮਰਮਰ ਤੇ

ਨਾਮ ਨਾ ਲਿਖਿਆ ਜਾਵੇ ਤਾਂ ਉਸ ਨੂੰ ਨੀਂਦ ਨਹੀਂ ਆਉਂਦੀ। ਇੰਜ ਪ੍ਰਤੀਤ ਹੁੰਦਾ ਹੈ ਕਿ ਜਿੰਨਾ ਸਮਾਂ ਦਾਸ ਵੀ ਸੇਵਾ ਦਾ ਪਤਾ ਨਹੀਂ ਲੱਗਦਾ ਇਹ ਸੇਵਾ ਮੇਰੇ ਵਲੋਂ ਕਰਵਾਈ ਹੈ ਉਨ੍ਹਾਂ ਸਮਾਂ ਮੇਰੀ ਕੀਤੀ ਹੋਈ ਸੇਵਾ ਸਫਲ ਨਹੀਂ ਹੋਈ ਤੇ ਅੱਜ ਤੁਹਾਨੂੰ ਇਸ ਵੀਡੀਓ ਵਿੱਚ ਦਿੱਲੀ ਦੇ ਵਿੱਚ ਇੱਕ ਹਿੰਦੂ ਵੀਰ ਵੱਲੋਂ ਕੀਤੀ ਅਜਿਹੀ ਸੇਵਾ ਬਾਰੇ ਦੱਸਾਂਗੇ ਜਿਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ। ਇਹ ਘਟਨਾ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਹੈ ਤੇ ਘਟਨਾ ਵੀ ਕੁਝ ਜ਼ਿਆਦਾ ਪੁਰਾਣੀ ਨਹੀਂ।

ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੀ ਸੀਸਗੰਜ ਸਾਹਿਬ ਤੋਂ ਚਾਰ ਸੌ ਸਾਲਾ ਸ਼ਤਾਬਦੀ ਮਨਾਉਣ ਲਈ ਅਨਾਊਂਸਮੈਂਟ ਹੋਈ ਕਿ ਥੜ੍ਹਾ ਸਾਹਿਬ ਦੀ ਸੇਵਾ ਆਰੰਭ ਹੋਣੀ ਹੈ ਸੰਗਤਾਂ ਵੱਧ ਤੋਂ ਵੱਧ ਆਪਣਾ ਸਹਿਯੋਗ ਪਾਉਣ। ਅਨਾਊਂਸਮੈਂਟ ਅਜੇ ਹੋਈ ਹੀ ਸੀ ਤਾਂ ਸੰਗਤ ਵਿੱਚੋਂ ਉੱਠ ਕੇ ਹਿੰਦੂ ਜੋ ਕੇਸਾ ਧਾਰੀ ਵੀ ਨਹੀਂ ਸੀ ਉਹ ਪ੍ਰਬੰਧਕਾਂ ਦੀ ਕੋਲ ਆ ਗਿਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.