Home / ਤਾਜ਼ਾ ਖ਼ਬਰਾਂ / ਪੰਜਾਬ ਦੇ ਨੌਜਵਾਨਾਂ ਨੂੰ ਨ-ਸ਼ੇੜੀ ਕਹਿਣ ਵਾਲੇ ਦੇਖਣ ਵੀਡੀਓ, !

ਪੰਜਾਬ ਦੇ ਨੌਜਵਾਨਾਂ ਨੂੰ ਨ-ਸ਼ੇੜੀ ਕਹਿਣ ਵਾਲੇ ਦੇਖਣ ਵੀਡੀਓ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਇਕ ਨੌਜਵਾਨ ਵੀ ਨੇ ਕਿਹਾ ਹੈ ਕਿ ਮੈਂ ਪੰਜਾਬ ਦੇ ਵਿੱਚੋਂ ਛਾਲ ਮਾਰਨ ਵਾਲੇ ਮੁਕਾਬਲੇ ਵਿੱਚੋਂ ਪਹਿਲੇ ਨੰਬਰ ਤੇ ਆਇਆ ਹਾਂ। ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਇਲਾਕੇ ਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੀ ਨੌਜਵਾਨੀ ਏਸ਼ੀਅਨ ਗੋਲਡਨ ਚੈਂਪੀਅਨਸ਼ਿੱਪ ਦੌਰਾਨ ਸੋਨੇ ਦਾ ਤਗ਼ਮਾ ਜਿੱਤਿਆ।ਉਸਨੇ ਆਪਣੇ ਇਲਾਕੇ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕਰ ਦਿੱਤਾ। ਤੁਹਾਨੂੰ ਦੱਸੀ ਕਿ ਸੋਨ ਤਗ਼ਮਾ ਜਿੱਤਣ ਵਾਲਾ ਨੌਜਵਾਨ ਗੁਰਪ੍ਰੀਤ ਸਿੰਘ ਗੁਰੂ ਹਰਸਹਾਏ ਦੇ ਪਿੰਡ ਸੰਗ ਰਜਾਈ ਦਾ ਰਹਿਣ ਵਾਲਾ ਹੈ।

ਜਿਸ ਦੀ ਉਮਰ ਕਰੀਬ ਸੱਤਰ ਸਾਲਾ ਹੈ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਹ ਘਰੋਂ ਬਹੁਤ ਜ਼ਿਆਦਾ ਗ਼ਰੀਬ ਹੈ ਪਿਤਾ ਦੀ ਮੌ-ਤ ਹੋ ਚੁੱਕੀ ਹੈ ਅਤੇ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਕਟਿੰਗ ਦੇ ਨਾਲ ਨਾਲ ਪੈਂਚਰ ਲਗਾਉਣ ਦਾ ਕੰਮ ਕਰਦਾ ਹੈ। ਜਿਸ ਤੋਂ ਥੋੜ੍ਹੀ ਕਮਾਈ ਹੁੰਦੀ ਹੈ। ਆਪਣੇ ਘਰ ਪਰਿਵਾਰ ਦਾ ਗੁਜ਼ਾਰਾ ਚਲਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜਮਾ ਸਸਤੇ ਰੇਟ ਤੇ ਗੱਡੀ ਵਿਕਾਊ ਹੈ !

ਦਸਿਆ ਜਾ ਰਿਹਾ ਹੈ ਕਿ ਇਕ ਗੱਡੀ ਵਿਕਾਊ ਹੈ ਜਿਹੜੀ ਕਿ ਸਵਿਫਟ ਕੰਪਨੀ ਦੀ ਹੈ। …

Leave a Reply

Your email address will not be published.

Recent Comments

No comments to show.