Home / news / ਪੰਜਾਬ ਦੇ ਹਾਲਾਤ ਬਿਆਨ ਕਰਦੀ ਵੀਡੀਓ !

ਪੰਜਾਬ ਦੇ ਹਾਲਾਤ ਬਿਆਨ ਕਰਦੀ ਵੀਡੀਓ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਨਸ਼ਾ ਬਹੁਤ ਹੀ ਤੇਜ਼ੀ ਨਾਲ ਵਧ ਰਿਹਾ ਹੈ ਜਿਹਦੇ ਨਾਲ ਹਰ ਦਿਨ ਨੌਜਵਾਨ ਇਸ ਦੁਨੀਆਂ ਤੋਂ ਅਲਵਿਦਾ ਕਹਿ ਰਹੇ ਹਨ। ਪੰਜਾਬ ਹੁਣ ਨਸ਼ੇ ਦੀ ਦਲਦਲ ਵਿੱਚ ਫਸ ਚੁੱਕਿਆ ਹੈ। ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ

ਅਤੇ ਸ਼ਰ੍ਹੇਆਮ ਹਰ ਪਾਸੇ ਨਸ਼ਾ ਵਿਕ ਰਿਹਾ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਸਕੂਲ ਵਾਲੇ ਬੱਚੇ ਸੜਕ ਦੇ ਕੋਲ ਬਹਿ ਕੇ ਹਰ ਰੋਜ਼ ਚਿੱਟਾ ਪੀਂਦੇ ਹਨ। ਉਨ੍ਹਾਂ ਬੱਚਿਆਂ ਕੋਲ ਬੈਗ ਵੀ ਹੁੰਦੇ ਹਨ। ਜਦੋਂ ਖਡ਼੍ਹੇ ਹੋਣ ਲੱਗਦੇ ਹਨ

ਉਨ੍ਹਾਂ ਕੋਲੋਂ ਖੜ੍ਹਾ ਨਹੀਂ ਹੋਇਆ ਜਾਂਦਾ ਕਿਉਂਕਿ ਉਨ੍ਹਾਂ ਨੇ ਬਹੁਤ ਜਿਆਦਾ ਨਸ਼ਾ ਕੀਤਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਨਹੀਂ ਕਰਨਾ ਚਾਹੀਦਾ ਤਾਂ ਜੋ ਸਾਨੂੰ ਇਸ ਦਾ ਅੰਜਾਮ ਬਾਅਦ ਵਿੱਚ ਭੁਗਤਣਾ ਪਵੇ।

ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਨਸ਼ਾ ਤਸ ਕਰਾਂ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.