Home / news / ਪਹਿਲੇ ਦਿਨ ਹੀ ਕੁੜੀ ਦੇ ਫੋਨ ਵਿੱਚੋ ਨਿਕਲੀ ਅਜਿਹੀ ਚੀਜ਼ !

ਪਹਿਲੇ ਦਿਨ ਹੀ ਕੁੜੀ ਦੇ ਫੋਨ ਵਿੱਚੋ ਨਿਕਲੀ ਅਜਿਹੀ ਚੀਜ਼ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਅਜਿਹਾ ਕੀ ਹੋਇਆ ਕਿ ਲਾੜਾ ਚੀਕਾਂ ਮਾਰਦਾ ਆਪਣੇ ਕਮਰੇ ਵਿੱਚੋਂ ਬਾਹਰ ਨਿਕਲ ਗਿਆ ਅਤੇ ਸੱਚ ਉਦੋਂ ਸਾਹਮਣੇ ਆਇਆ ਤਾਂ ਸਾਰਾ ਪਰਿਵਾਰ ਅਤੇ ਪਿੰਡ ਦੰਗ ਰਹਿ ਗਿਆ।

ਇਲਾਕਾ ਆਲਮਗੜ੍ਹ ਜ਼ਿਲ੍ਹਾ ਫਾਜ਼ਿਲਕਾ ਦੇ ਰਹਿਣ ਵਾਲੇ ਜਗਦੇਵ ਸਿੰਘ ਸੰਧੂ ਦੇ ਲੜਕੇ ਵੀਰਪਾਲ ਸੰਧੂ ਦਾ ਵਿਆਹ ਵਰਿਆਮ ਗੜ੍ਹ ਦੇ ਰਹਿਣ ਵਾਲੇ ਸੁਖਪਾਲ ਸਿੰਘ ਵਰਿਆਮ ਵੀ ਲੜਕੀ ਅਵਨੀਤ ਕੌਰ ਵਰਿਆਮ ਨਾਲ ਹੋਇਆ। ਦੋਵੇਂ ਪਰਿਵਾਰ ਸਿਰਸੇ ਤੋਂ ਕਾਫੀ ਖੁਸ਼ ਸਨ।

ਜਗਦੇਵ ਸਿੰਘ ਸੰਧੂ ਕੋਲ ਚੰਗੀ ਜ਼ਮੀਨ ਜਾਇਦਾਦ ਸੀ ਅਤੇ ਉਸ ਦਾ ਪੁੱਤਰ ਵੀ ਖੇਤੀ ਦੇ ਕੰਮ ਵਿੱਚ ਰੁੱਝਿਆ ਹੋਇਆ ਸੀ। ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਇਸ ਲਈ ਵਿਆਹ ਕਾਫੀ ਠਾਠ ਬਾਠ ਨਾਲ ਕੀਤਾ ਗਿਆ। ਦੂਜੇ ਪਾਸੇ ਸੁਖਪਾਲ ਸਿੰਘ ਵੀ ਘਰੋਂ ਕਾਫੀ ਵਧੀਆ ਸਨ।

ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਸੀ। ਉਨ੍ਹਾਂ ਦੀ ਧੀ ਅਵਨੀਤ ਕੌਰ ਵੀ ਕਾਫੀ ਖੂਬਸੂਰਤ ਲੜਕੀ ਸੀ। ਪਰ ਲੋਕਾਂ ਦੇ ਮੂੰਹ ਬੰਦ ਨਹੀਂ ਰਹਿੰਦੇ ਹਨ। ਕਈ ਲੋਕਾਂ ਨੇ ਇਹ ਗੱਲ ਕਹੀ ਗਈ ਲੜਕੀ ਦਾ ਕਾਫੀ ਖੂਬਸੂਰਤ ਲੜਕੇ ਵਿੱਚ ਅਜਿਹਾ ਕੀ ਦੇਖਿਆ ਤੇ ਰਿਸ਼ਤਾ ਪੱਕਾ ਕਰ ਦਿੱਤਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.