Home / ਤਾਜ਼ਾ ਖ਼ਬਰਾਂ / 300 ਯੂਨਿਟ ਫ੍ਰੀ ਬਿਜਲੀ ਦਾ ਹੋਣ ਜਾ ਰਿਹਾ ਐਲਾਨ !

300 ਯੂਨਿਟ ਫ੍ਰੀ ਬਿਜਲੀ ਦਾ ਹੋਣ ਜਾ ਰਿਹਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ

ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੇ ਲਈ ਪਹੁੰਚ ਚੁੱਕੇ ਹਨ ਤੇ ਬਿਜਲੀ ਫ੍ਰੀ ਤੇ ਪ੍ਰਤੀ ਚਰਚਾ ਛਿੜ ਹੈ ਚੁਕੀ ਕਿ ਪੰਜਾਬੀਆਂ ਨੂੰ ਤਿੱਨ ਸੌ ਯੂਨਿਟ ਫ੍ਰੀ ਮਿਲ ਸਕਦੀ ਹੈ। ਇਹ ਚਰਚਾ ਕਾਫੀ ਲੰਬੇ ਸਮੇਂ ਚੱਲ ਰਹੀ ਹੈ। ਜਦੋਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਇਕ ਵਾਅਦਾ ਕੀਤਾ ਸੀ ਕਿ ਉਹ ਤਿੰਨ ਸੌ ਯੂਨਿਟ ਫ੍ਰੀ ਲੋਕਾਂ ਨੂੰ ਦੇਣਗੇ। ਹੁਣ ਪੰਜਾਬ ਦੇ ਚਾਵਾਂ ਦੀ ਪਾਰਟੀ ਸਰਕਾਰ ਬਣ ਚੁੱਕੀ ਅਤੇ ਉਨ੍ਹਾਂ ਦੇ ਵੱਲੋਂ ਹੁਣ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨ ਦੇ ਲਈ ਲੋਕਾਂ ਨੂੰ

ਕਿਹਾ ਜਾ ਰਿਹਾ ਹੈ ਕਿ ਉਹ ਹੌਲੀ ਹੌਲੀ ਆਪਣੀ ਸਾਰੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਨ। ਜੇਕਰ ਪੰਜਾਬ ਦੇ ਲੋਕਾਂ ਨੂੰ ਤਿੰਨ ਸੌ ਯੂਨਿਟ ਫ੍ਰੀ ਮਿਲਦੀ ਹੈ ਤਾਂ ਹੁਣ ਤੱਕ ਦਾ ਸਭ ਤੋਂ ਵੱਡਾ ਐਲਾਨ ਪੰਜਾਬੀਆਂ ਨੂੰ ਮਿਲੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.