Home / ਤਾਜ਼ਾ ਖ਼ਬਰਾਂ / ਪੰਜਾਬ ਵਿਚ ਜਾਰੀ ਗੁੱਜਰਾਂ ਦੀ ਦ ਹਿਸ਼ਤ !

ਪੰਜਾਬ ਵਿਚ ਜਾਰੀ ਗੁੱਜਰਾਂ ਦੀ ਦ ਹਿਸ਼ਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਅੰਮ੍ਰਿਤਸਰ ਦੇ ਥਾਣਾ ਮੱਤੇਵਾਲ ਅਧੀਨ ਨਜ਼ਦੀਕੀ ਪਿੰਡ ਬੱਗਾ ਵਿੱਚ ਗੁੱਜਰਾਂ ਦੀਆਂ ਦੋ ਧਿਰਾਂ ਵਿਚਾਲੇ ਜ਼ਬਰਦ ਸਤ ਖੂ-ਨੀ ਝੜ-ਪ ਹੋਣ ਦਾ ਸਮਾਚਾਰ ਮਿਲਿਆ ਹੈ।

ਇਸ ਦੌਰਾਨ ਲੋਕਾਂ ਨੇ ਇੱਟਾਂ ਪੱਥਰ ਵੀ ਚਲਾਏ ਇਸ ਲ ੜਾਈ ਵਿੱਚ ਇੱਕ ਗੁੱਜਰ ਦੀ ਮੌ-ਤ ਹੋ ਗਈ ਹੈ ਜਦਕਿ ਇਕ ਜਨਾਨੀ ਸਮੇਤ ਚਾਰ ਵਿਅਕਤੀ ਗੰ ਭੀਰ ਤੌਰ ਤੇ ਜ਼ਖ਼-ਮੀ ਨੇ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ , ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਲੜਾਈ ਦੌਰਾਨ ਲਾਲ ਹੁਸੈਨ ਨਾਮ ਦੇ ਗੁੱਜਰ ਦੀ ਮੌ-ਤ ਹੋ ਚੁੱਕੀ ਹੈ

ਬਾਈਕ ਚ ਜ਼ਖ਼ਮੀ ਹੋਏ ਲੋਕਾਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੁੱਜਰਾਂ ਨੇ ਲੜਾਈ ਦੌਰਾਨ ਦੋ ਟਰੈਕਟਰ ਇਕ ਮਾਰੂਤੀ ਕਾਰ ਅਤੇ ਕੁੱਲੀ ਨੂੰ ਵੀ ਅੱ ਗ ਲਾ ਦਿੱਤੀ। ਵੀਰ ਨੇ ਕਿਹਾ ਕਿ ਦੂਜੇ ਵਾਲੇ ਲੋਕ ਕਹਿੰਦੇ ਸੀ ਕਿ ਅਸੀਂ ਤੁਹਾਡਾ ਇੱਕ ਬੰਦਾ ਤਾਂ ਮਾਰ ਨਾ ਹੀ ਮਾਰ ਨਾ ਹੈ , ਪਰ ਪਿੰਡ ਦੇ ਲੋਕਾਂ ਤੇ ਮੁਲਾਜ਼ਮ ਕਹਿੰਦੇ ਸੀ ਅਤੇ ਤੁਹਾਡੇ ਵਿਚ ਜੋ ਵੀ ਗੱਲਬਾਤ ਤੇ ਉਸ ਨੂੰ ਬੈਠ ਕ ਖ-ਤਮ ਕਰ ਦੇਵਾਂਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.