Home / ਤਾਜ਼ਾ ਖ਼ਬਰਾਂ / ਨੌਜਵਾਨ ਨੇ ਪੁ-ਲਿਸ ਨੂੰ ਦੱਸਿਆ ਕੱਲੇ-ਕੱਲੇ ਨ-ਸ਼ਾ ਤਸ ਕਰ ਦਾ ਟਿਕਾਣਾ, !

ਨੌਜਵਾਨ ਨੇ ਪੁ-ਲਿਸ ਨੂੰ ਦੱਸਿਆ ਕੱਲੇ-ਕੱਲੇ ਨ-ਸ਼ਾ ਤਸ ਕਰ ਦਾ ਟਿਕਾਣਾ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਨਸਾਂ ਬਹੁਤੀ ਜ਼ਿਆਦਾ

ਵਧ ਚੁੱਕਿਆ ਹੈ ਤੇ ਫਿਰ ਵੀ ਸਰਕਾਰਾਂ ਨੂੰ ਕੋਈ ਫਰਕ ਨਹੀਂ ਪੈ ਰਿਹਾ। ਹਰ ਦਿਨ ਨੌਜਵਾਨ ਇਸ ਦੁਨੀਆ ਨੂੰ ਅਲਵਿਦਾ ਕਹਿ ਰਹੇ ਹਨ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਸਾਡੇ ਇਲਾਕੇ ਦੇ ਵਿੱਚ ਚਿੱਟਾ ਸ਼ਰ੍ਹੇਆ ਮ ਵਿਕਦਾ ਹੈ ਤੇ ਖੁੱਲ੍ਹੇ ਆਮ ਵਿਕਦਾ ਹੈ। ਵੀਰ ਨੇ ਕਿਹਾ ਕਿ ਪੁਲੀਸ ਵਾਲੇ ਸਾਡੇ ਕੋਲ ਆਏ ਸੀ ਅਸੀਂ ਉਨ੍ਹਾਂ ਨੂੰ ਸਾਰਾ ਕੁਝ ਦੱਸ ਦਿੱਤਾ ਕਿ ਕੌਣ ਕੌਣ ਘਰ ਚਿੱਟਾ ਵੇਚਦਾ ਹੈ ਜਿਸ ਤੋਂ ਬਾਅਦ ਪੁਲਿਸ ਵਾਲੇ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਉਸ ਵੀਰ ਨੇ ਕਿਹਾ ਕਿ ਪਹਿਲਾਂ ਤਾਂ ਲੋਕ ਇਨ੍ਹਾਂ ਦੇ ਘਰੇ

ਚਿੱਟਾ ਲੈਣ ਆਉਂਦੇ ਹੁੰਦੇ ਸੀ ਪਰ ਹੁਣ ਜਿਸ ਤੋਂ ਬਾਅਦ ਇਨ੍ਹਾਂ ਨੂੰ ਪਤਾ ਲੱਗ ਗਿਆ ਤਾਂ ਇਹ ਆਪ ਹੀ ਖੁਦ ਬਾਹਰ ਜਾ ਕੇ ਨਸ਼ਾ ਦੇ ਕੇ ਆਉਂਦੇ ਹਨ , ਉਸ ਵੀਰ ਨੇ ਕਿਹਾ ਲੈ ਇੱਕ ਪ੍ਰੀਤੀ ਨਾਮ ਦੀ ਕੁੜੀ ਹੈ ਜੋ ਪਹਿਲਾਂ ਹੀ ਬਹੁਤ ਸਾਰੇ ਕੇਸਾਂ ਦੇ ਵਿੱਚ ਫਸੀ ਹੋਈ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਹੀਂ ਕਰਨਾ ਚਾਹੀਦਾ ਜਿਸ ਨਾਲ ਸਾਨੂੰ ਨੁਕਸਾਨ ਹੋਵੇ , ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.