Home / ਤਾਜ਼ਾ ਖ਼ਬਰਾਂ / 7 ਘੰਟੇ ਚ ਕਨਾਲ ਕਣਕ ਵੱਢ ਸਾਢੇ 5 ਲੱਖ ਸ਼ਰਤ ਜਿੱਤਣ ਵਾਲੇ !

7 ਘੰਟੇ ਚ ਕਨਾਲ ਕਣਕ ਵੱਢ ਸਾਢੇ 5 ਲੱਖ ਸ਼ਰਤ ਜਿੱਤਣ ਵਾਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਕੁਝ ਦਿਨ ਪਹਿਲਾਂ ਇਕ ਬੀਰ ਨੇ ਇਕ ਕਨਾਲ ਕਣਕ ਵੱਢਣ ਦੀ ਸ਼ਰਤ ਲਾਈ ਸੀ। ਜੋ ਵੀਰ ਨੇ ਸ਼ਰਤ ਪੂਰੀ ਕਰਨ ਲਈ ਸੀ। ਉਸ ਨੇ ਪੰਜ ਲੱਖ ਰੁਪਿਆ ਜਿੱਤ ਵੀ ਲਿਆ ਸੀ। ਇੱਕ ਵੀਰ ਨੇ ਕਿਹਾ ਕਿ ਲੋਕ ਇਸ ਨੂੰ ਕਹਿੰਦੇ ਹੁੰਦੇ ਸੀ

ਕਿ ਇਹ ਬਹੁਤ ਜਿਆਦਾ ਮੋਟਾ ਹੈ ਅਤੇ ਬਹੁਤੀ ਜ਼ਿਆਦਾ ਭੋਲਾ ਹੈ। ਇਸ ਤੋਂ ਕੁਝ ਨਹੀਂ ਹੁੰਦਾ।ਉਸ ਵੀਰ ਨੇ ਕਿਹਾ ਕਿ ਤੁਸੀਂ ਕਿਸੇ ਚੀਜ਼ ਦੀ ਸ਼ਰਤ ਲਗਾ ਲਵੋ ਮੈਂ ਕਰ ਦੇਵਾਂਗਾ ਉਨ੍ਹਾਂ ਨੇ ਕਣਕ ਵੱਢਣ ਦੀ ਸ਼ਰਤ ਲਗਾ ਲਈ। ਉਸ ਵੀਰ ਨੇ ਕਿਹਾ ਕਿ ਇਸ ਉਤੇ ਲੋਕਾਂ ਨੇ ਪੈਰਾ ਵੀ ਰਿਹਾ ਤਾਂ ਜੋ ਕੋਈ ਨਸ਼ਾ ਪੱਤਾ ਨਾ ਕਰ ਲਵੇ

ਅਤੇ ਇਸ ਦੇ ਸਾਹਮਣੇ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ। ਉਸ ਨੇ ਕਿਹਾ ਕਿ ਉਨ੍ਹਾਂ ਨੇ ਬਾਰਾਂ ਘੰਟਿਆਂ ਦਾ ਸਮਾਂ ਦਿੱਤਾ ਸੀ ਕਣਕ ਵੱਢਣ ਦਾ ਪਰ ਇਸਨੇ ਸੱਤ ਘੰਟੇ ਵਿੱਚ ਹੀ ਕਣਕ ਵੱਢ ਦਿੱਤੀ। ਜਿਸ ਦੇ ਬਾਅਦ ਉਸ ਵੀਰ ਨੂੰ ਪੰਜ ਲੱਖ ਦਾ ਚੈੱਕ ਵੀ ਦਿੱਤਾ ਗਿਆ

ਤੇ ਲੋਕਾਂ ਨੇ ਵੱਲੋਂ ਵੀ ਇਸ ਵੀਡੀਓ ਨੂੰ ਬਹੁਤ ਜਿਆਦਾ ਸ਼ੇਅਰ ਵੀ ਕੀਤਾ ਜਾ ਰਿਹਾ ਹੈ। ਵੀਰ ਬਹੁਤ ਹੀ ਜਿਆਦਾ ਖੁਸ਼ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.