Home / ਤਾਜ਼ਾ ਖ਼ਬਰਾਂ / ਕੁੜੀ ਨੇ ਕਿਹਾ ਇੱਕ ਗੱਲ ਕਹਿਣੀ ਆ ਜਿਸ ਨਾਲ ਅੱਗ ਲੱਗ ਜਾਵੇਗੀ !

ਕੁੜੀ ਨੇ ਕਿਹਾ ਇੱਕ ਗੱਲ ਕਹਿਣੀ ਆ ਜਿਸ ਨਾਲ ਅੱਗ ਲੱਗ ਜਾਵੇਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕੇ ਇੱਕ ਕੁੜੀ ਜੋ ਕਿ ਮਾਵਾਂ ਨੂੰ ਸੁਨੇਹਾ ਦੇ ਰਹੀ ਹੈ ਉਸ ਕੁੜੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਇੱਕ ਗੱਲ ਕਹਿਣੀ ਚਾਹੁੰਦੀ ਹਾਂ , ਪਰ ਜਿਸ ਨੂੰ ਸੁਣ ਕੇ ਲੋਕਾਂ ਨੂੰ ਬਹੁਤ ਜ਼ਿਆਦਾ ਅੱਗ ਲੱਗ ਜਾਣੀ ਹੈ ਅਤੇ ਉਸ ਕੁੜੀ ਨੇ ਕਿਹਾ

ਕਿ ਧੀਆਂ ਦਾ ਘਰ ਬਰਬਾਦ ਉਨ੍ਹਾਂ ਦੀਆਂ ਮਾਵਾਂ ਹੀ ਕਰਦੀਆਂ ਹਨ। ਉਸ ਕੁੜੀ ਨੇ ਕਿਹਾ ਕਿ ਬੱਚੇ ਨੂੰ ਆਪਣੇ ਮਸਲੇ ਆਪ ਹੀ ਹੱਲ ਕਰਨੇ ਚਾਹੀਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋਂ ਅਸੀਂ ਨਿੱਕੇ ਹੁੰਦਿਆਂ ਤੋਂ ਸਾਡਾ ਮਾਂ ਪਿਓ ਹੀ ਸਾਨੂੰ ਪਾਲ ਪੋਸ ਕੇ ਵੱਡਾ ਕਰਦੇ ਹਨ ਅਤੇ ਔਖੇ ਸਮੇਂ ਦੇ ਵਿਚ ਸਾਡਾ ਸਾਥ ਦਿੰਦੇ ਹੈ।

ਬੱਚੇ ਵੱਡੇ ਹੋ ਜਾਂਦੇ ਹਨ ਤਾਂ ਉਹ ਆਪਣੇ ਮਾਂ ਪਿਓ ਦੇ ਆਖੇ ਨਹੀਂ ਲੱਗਦੇ ਅਤੇ ਆਪਣੀਆਂ ਮਨਮਾਨੀਆਂ ਕਰਨ ਲੱਗ ਜਾਂਦੇ ਹਨ। ਜਦੋਂ ਵੀ ਅਸੀਂ ਕੋਈ ਵੱਡਾ ਫੈਸਲਾ ਲੈਂਦੇ ਹੈ ਤਾਂ ਉਸ ਸਮੇਂ ਸੀ ਆਪਣੇ ਮਾਤਾ ਪਿਤਾ ਦੇ ਨਾਲ ਜ਼ਰੂਰ ਗੱਲ ਕਰਦੇ ਹਾਂ ਤਾਂ ਜੋ ਸਾਨੂੰ ਅੱਗੇ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਨਾ ਆਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.