Home / ਤਾਜ਼ਾ ਖ਼ਬਰਾਂ / ਅਨਮੋਲ ਗਗਨ ਮਾਨ ਨੇ ਠੋਕਿਆ ਮੂਸੇਵਾਲਾ !

ਅਨਮੋਲ ਗਗਨ ਮਾਨ ਨੇ ਠੋਕਿਆ ਮੂਸੇਵਾਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕੇ

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਨਵੇਂ ਮੁੱਖਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅੱਜ ਦੀ ਵੀਡਿਓ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਮੈਂ ਮੂਸੇਵਾਲੇ ਦਾ ਨਵਾਂ ਗਾਣਾ ਨਹੀਂ ਸੁਣਿਆ। ਪਰ ਮੈਨੂੰ ਸੁਣਨ ਵਿੱਚ ਆਇਆ ਕਿ ਉਨ੍ਹਾਂ ਨੇ ਲੋਕਾਂ ਨੂੰ ਗੱਦਾਰ ਕਿਹਾ ਹੈ।

ਪਰ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਗੱਦਾਰ ਨਹੀਂ ਹਨ। ਉਹ ਲੋਕ ਹਨ ਜਿਨ੍ਹਾਂ ਨੇ ਕਿਸਾਨਾਂ ਨੂੰ ਸਲਫਾ ਸ ਖਾਣ ਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰੇ ਨੌਜਵਾਨਾਂ ਨੂੰ ਪੰਜਾਬ ਦੀ ਧਰਤੀ ਛੱਡਣ ਲਈ ਉਨ੍ਹਾਂ ਲੋਕਾਂ ਨੇ ਮਜਬੂਰ ਕਰ ਦਿੱਤਾ ਹੈ। ਸਾਰੇ ਬੱਚੇ ਵਿਦੇਸ਼ਾਂ ਵਿਚ ਜਾ ਰਹੇ ਹਨ।

ਉਹ ਲੋਕ ਗੱਦਾਰ ਹਨ। ਜੋ ਇਸ ਤਰ੍ਹਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਹਰ ਇੱਕ ਪਾਰਟੀ ਨੂੰ ਮੌਕਾ ਦਿੱਤਾ ਹੈ ਪਰ ਉਨ੍ਹਾਂ ਨੇ ਕੰਮ ਹੀ ਨਹੀਂ ਕੀਤੇ। ਉਨ੍ਹਾਂ ਨੇ ਕਿਹਾ ਕਿ ਮਾਵਾਂ ਦੇ ਪੁੱਤਾਂ ਨੂੰ ਲੋਕਾਂ ਨੇ ਨ ਸ਼ਿਆਂ ਤੇ ਲਾ ਦਿੱਤਾ। ਉਹ ਲੋਕ ਗੱਦਾਰ ਹਨ। ਪੰਜਾਬ ਦੇ ਵਿਚ ਨੌਕਰੀਆਂ ਖ਼ਤ ਮ ਕਰ ਦਿੱਤੀਆਂ।

ਪੰਜਾਬ ਤੇ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.