Home / ਤਾਜ਼ਾ ਖ਼ਬਰਾਂ / ਗੱਭਰੂ ਮੁੰਡੇ ਨੇ ਖੇਤਾਂ ‘ਚ ਜਾ ਕੇ ਕਰ’ਤਾ ਵੱਡਾ ਕਾਰਾ !

ਗੱਭਰੂ ਮੁੰਡੇ ਨੇ ਖੇਤਾਂ ‘ਚ ਜਾ ਕੇ ਕਰ’ਤਾ ਵੱਡਾ ਕਾਰਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਦੇਖਿਆ ਜਾ ਸਕਦਾ ਹੈ ਕਿ ਇਕ ਘਰ ਵਿਚ ਵੈਰ ਪਾ ਰਹੀਆਂ ਜ਼ਨਾਨੀਆਂ ਅਤੇ ਬੱਚਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਇਹ ਸਾਰਾ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜਲੇ ਪਿੰਡ ਵਾਸੀ ਜਿੱਥੇ ਮਾਪਿਆਂ ਦਾ ਇਕੱਲਾ ਕਾਰਾ ਪੁੱਤ ਤੇ ਦੋ ਬੱਚਿਆਂ ਦਾ ਬਾਪ ਅਠਾਈ ਸਾਲਾ ਸ਼ਗਨਦੀਪ ਸਿੰਘ ਉਰਫ ਸੈਕਟਰੀ ਖੇਤੀਬਾੜੀ ਦਾ ਕੰਮ ਕਰਦਾ ਸੀ। ਮਾੜੀ ਸੰਗਤ ਚ ਸ਼ਗਨਦੀਪ ਚਿੱ ਟਾ ਲਾਉਣ ਦਾ ਆਦੀ ਹੋ ਗਿਆ। ਬੀਤੇ ਦਿਨ ਖੇਤਾਂ ਚ ਕੰਮ ਕਰਨ ਤੋਂ ਬਾਅਦ ਹੀ ਮੋਟਰਸਾਈਕਲ ਲੈ ਕੇ ਕਿਤੇ ਚਲਾ ਜਾਂਦਾ ਹੈ ਪਰਿਵਾਰ ਵਾਲੇ

ਫੋਨ ਮਿਲਾਉਂਦੇ ਰਹਿੰਦੇ ਨੇ , ਪਰ ਉਹ ਫੋਨ ਨਹੀਂ ਚੁੱਕਿਆ। ਫਿਰ ਪਿੰਡ ਦੇ ਮੁੰਡੇ ਉਸ ਨੂੰ ਲੱਭਦੇ ਹੋਏ ਜਦ ਖੇਤ ਜਾਂਦੇ ਹਨ ਤਾ ਸਾਰਿਆਂ ਦੇ ਹੋਸ ਉੱਡ ਜਾਂਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਨਸ਼ਾ ਬਹੁਤ ਜ਼ਿਆਦਾ ਵਧ ਚੁੱਕਾ ਹੈ ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.