Home / ਤਾਜ਼ਾ ਖ਼ਬਰਾਂ / ਪੰਜਾਬ ਚ ਮੁਫਤ ਬਿਜਲੀ ਦੇ ਸਵਾਲ ਤੇ ਭਗਵੰਤ ਮਾਨ ਨੇ ਸੁਣਾਈ ਵੱਡੀ ਖੁਸ਼ਖਬਰੀ !

ਪੰਜਾਬ ਚ ਮੁਫਤ ਬਿਜਲੀ ਦੇ ਸਵਾਲ ਤੇ ਭਗਵੰਤ ਮਾਨ ਨੇ ਸੁਣਾਈ ਵੱਡੀ ਖੁਸ਼ਖਬਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੋਲ਼ਾਂ ਤਰੀਕ ਨੂੰ ਲੋਕਾਂ ਦੇ ਵਾਸਤੇ ਇਕ ਬਹੁਤ ਹੀ ਵੱਡਾ ਐਲਾਨ ਕਰਨ ਜਾ ਰਹੇ ਹਨ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਦਾ ਫ਼ਾਇਦਾ ਹੋਵੇਗਾ ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਸਾਖੀ ਦਾ ਦਿਹਾੜਾ ਹੈ ਅਤੇ ਬਾਬਾ ਅੰਬੇਦਕਰ ਦਾ ਜਨਮਦਿਨ ਵੀ ਹੈ। ਜਿਨ੍ਹਾਂ ਨੇ ਸੰਵਿਧਾਨ ਬਣਾਇਆ ਸੀ। ਭਗਵੰਤ ਮਾਨ ਨੇ ਦੂਜੀਆਂ ਪਾਰਟੀਆਂ ਤੇ ਤੰਜ ਕੱਸਦੇ ਹੋਏ ਕਿਹਾ ਕਿ ਜੋ ਪਹਿਲਾਂ ਵਾਲਾ ਖੇਤੀਬਾੜੀ ਮੁੱਖ ਮੰਤਰੀ ਸੀ ਉਸ ਨੂੰ ਖੇਤੀਬਾੜੀ ਬਾਰੇ ਕੁਝ ਵੀ ਨਹੀਂ ਪਤਾ ਸੀ ਭਗਵੰਤ ਮਾਨ ਨੇ ਕਿਹਾ ਕਿ

ਜਿਹੜਾ ਹੁਣ ਖੇਤੀਬਾੜੀ ਮੁੱਖ ਮੰਤਰੀ ਹੈ ਉਹ ਚੈਨ ਦੀਆਂ ਡੋਰੀਆਂ ਕੱਸਦਾ ਰਿਹਾ ਤੇ ਤੀਹ ਫੁੱਟ ਟੋਇਆਂ ਵਿੱਚ ਜਾ ਕੇ ਕੰਮ ਕਰਦਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਕੋਲ ਪੈਸਾ ਕਦੇ ਨਹੀਂ ਮੁੱਕਦਾ ਹੈ ਬਸ ਮੰਤਰੀਆਂ ਦੀ ਨੀਅਤ ਸਾਫ਼ ਹੋਣੀ ਚਾਹੀਦੀ ਹੈ ਜੋ ਸਾਡੀ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ । ਅਸੀਂ ਲੋਕਾਂ ਦੇ ਲਈ ਕੰਮ ਕਰਾਂਗੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.