Home / news / 4 ਲੱਖ 26 ਹਜ਼ਾਰ ਵਿੱਚ ਵੇਚ ਦਿੱਤੀ ਜਨਾਨੀ !

4 ਲੱਖ 26 ਹਜ਼ਾਰ ਵਿੱਚ ਵੇਚ ਦਿੱਤੀ ਜਨਾਨੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਇਕ ਬੰਦਾ ਵੀਡਿਓ ਬਣਾ ਕੇ ਕਹਿ ਰਿਹਾ ਹੈ ਕਿ ਮੇਰੀ ਘਰਵਾਲੀ ਦੀ ਪੈਂਟ ਪਾਟ ਗਈ ਹੈ ਉਸ ਵੀਰ ਨੇ ਕਿਹਾ ਕਿ ਲੋਕ ਚਾਰ ਪੈਸਿਆਂ ਦੀ ਖਾਤਰ ਆਪਣੀ ਇੱਜ਼ਤ ਵੇਚ ਦਿੰਦੇ ਹਨ।

ਆਪਣੀ ਜਨਾਨੀਆਂ ਨੂੰ ਵੀ ਸ਼ਰਮਸਾਰ ਕਰ ਦਿੰਦੇ ਹਨ। ਉਸ ਵੀਰ ਨੇ ਕਿਹਾ ਕਿ ਏਨੇ ਵੱਡੇ ਦੇਸ਼ਾਂ ਵਿੱਚ ਲੱਖਾਂ ਰੁਪਏ ਕਮਾ ਕੇ ਵੀ ਤੁਹਾਨੂੰ ਸਵਰ ਨਹੀਂ ਆ ਰਿਹਾ , ਉਸ ਵੀਰ ਨੇ ਕਿਹਾ ਕਿ ਜੋ ਐਕਸੀਡੈਂਟ ਹੋਇਆ ਹੋਇਆ ਹੈ ਉਸ ਦਾ ਵੀ ਬਲੌਗ ਬਣਾ ਕੇ ਸੋਸ਼ਲ ਮੀਡੀਆ ਤੇ ਪਾ ਦਿੱਤਾ ਹੈ।

ਉਸ ਵੀਰ ਨੇ ਕਿਹਾ ਕਿ ਸਾਡੇ ਲੋਕ ਬਹੁਤ ਜ਼ਿਆਦਾ ਵੇਲੇ ਹਨ। ਇਨ੍ਹਾਂ ਚੀਜ਼ਾਂ ਨੂੰ ਹੀ ਦੇਖਦੇ ਰਹਿੰਦੇ ਹਨ ਸਾਡੇ ਲੋਕ ਪੈਸਿਆਂ ਦੀ ਖਾਤਰ ਕੁਝ ਵੀ ਕਰ ਸਕਦੇ ਹਨ।

ਉਸ ਵੀਰ ਨੇ ਕਿਹਾ ਕਿ ਤੁਹਾਨੂੰ ਉਨ੍ਹਾਂ ਨੂੰ ਪਾਣੀ ਪੁੱਛਣਾ ਚਾਹੀਦਾ ਸੀ ਉਸ ਨੇ ਤੁਸੀਂ ਵੀਡੀਓ ਬਣਾ ਰਹੇ ਸੀ। ਸਾਰਿਆਂ ਨੂੰ ਚਾਹੀਦਾ ਹੈ ਕੇ ਔਖੇ ਸ਼ਮੇ ਦੇ ਵਿਚ ਸਾਨੂੰ ਮਦਦ ਕਰਨੀ ਚਾਹੀਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.