Home / ਤਾਜ਼ਾ ਖ਼ਬਰਾਂ / FREE ਡੀਜ਼ਲ ਪਿੱਛੇ ਲੋਕਾਂ ਨੇ ਲਾਈ ਜਾ-ਨ ਦੀ ਬਾਜ਼ੀ !

FREE ਡੀਜ਼ਲ ਪਿੱਛੇ ਲੋਕਾਂ ਨੇ ਲਾਈ ਜਾ-ਨ ਦੀ ਬਾਜ਼ੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਕਈ ਵਾਰ ਲੋਕ ਬਹੁਤ ਹੀ ਜਿਆਦਾ ਲਾਲਚ ਕਰ ਜਾਂਦੇ ਹਨ ਅਤੇ ਆਪਣੀ ਜਾਨ ਦੀ ਪਰਵਾਹ ਨਹੀਂ ਕਰਦੇ ਵੀਡੀਓ ਵਿੱਚ ਸੁਣੇ ਜਾ ਸਕਦਾ ਹੈ ਕਿ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਬਿਨਾਂ ਕਰਦਿਆਂ ਹੀ ਭਵਾਨੀਗੜ੍ਹ ਦੇ ਵਿਚਇਕ ਟਰੱਕ ਦੀ ਇਕ ਟੈਂਕਰ ਦੇ ਨਾਲ ਟੱਕਰ ਹੋ ਜਾਂਦੀ ਹੈ।ਤੇਲ ਵਾਲੇ ਟਰੱਕ ਦੇ ਵਿੱਚ ਇੱਕ ਬਹੁਤ ਹੀ ਵੱਡਾ ਪਾੜ ਪੈ ਜਾਂਦਾ ਹੈ। ਜਿਸ ਤੋਂ ਬਾਅਦ ਤੇਲ ਟਰੱਕ ਵਿੱਚੋਂ ਨਿਕਲਣਾ ਸ਼ੁਰੂ ਹੋ ਜਾਂਦਾ ਹੈ ਤੇ ਉਸ ਥਾਂ ਤੇ ਲੋਕਾਂ ਚ ਬਹੁਤ ਵੱਡੀ ਭੀੜ ਇਕੱਠੀ ਹੋ ਜਾਂਦੀ ਹੈ। ਜਦੋਂ ਲੋਕ ਇਹ

ਸਾਰਾ ਕੁਝ ਦੇਖਦੇ ਹਨ ਤਾਂ ਉਹ ਆਪਣੇ ਘਰਾਂ ਵਿੱਚ ਪੀਪੇ ਲੈ ਕੇ ਬਾਹਰ ਆ ਜਾਂਦੇ ਹਨ ਅਤੇ ਤੇਲ ਭਰਨ ਲੱਗ ਜਾਂਦੇ ਹਨ। ਬਹੁਤ ਸਾਰੇ ਲੋਕ ਲਾਲਚ ਵਿਚ ਆਉਂਦੇ ਆਉਂਦੇ ਉਹ ਥੱਲੇ ਡਿੱਗ ਜਾਂਦੇ ਹਨ। ਵੀਡੀਓ ਦੇ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਲੋਕ ਕਿਵੇਂ ਬੋਤਲਾਂ ਭਰ ਰਹੇ ਹਨ। ਲੋਕਾਂ ਨੂੰ ਤੇਲ ਦੀਆ ਮੌਜਾਂ ਲੱਗ ਚੁਕੀਆਂ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.