Home / ਤਾਜ਼ਾ ਖ਼ਬਰਾਂ / 3 ਲੱਖ ‘ਚ ਕੁੜੀ ਦੀ ਖੁੱਲ੍ਹੀ ਕਿਸਮਤ !

3 ਲੱਖ ‘ਚ ਕੁੜੀ ਦੀ ਖੁੱਲ੍ਹੀ ਕਿਸਮਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਇਹ ਜਸ਼ਨ ਮਨਾਉਣ ਦੀਆਂ ਇਹ ਤਸਵੀਰਾਂ ਜਲੰਧਰ ਦੀ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਦੀਆਂ ਨੇ ਜਿੱਥੇ ਆਪਣੀ ਧੀ ਹਰਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾ ਰਿਹੈ ਇਕ ਬਾਂਹ ਤੋਂ ਵਿਹੂਣੇ ਉਸ ਦੇ ਪਿਉ ਨੇ ਕਦੇ ਸੋਚਿਆ ਵੀ ਨਹੀਂ ਸੀ ਕੁੜੀ ਉੱਚ ਸਿੱਖਿਆ ਲੈਣ ਲਈ ਕੈਨੇਡਾ ਜਾ ਕੇ ਪੜ੍ਹ ਸਕਦੀ ਹੈ। ਹਰਪ੍ਰੀਤ ਕੌਰ ਦਾ ਭਰਾ ਜੋ ਇਸ ਵੇਲੇ ਆਪਣੀ ਭੈਣ ਤਾਂ ਵੀਜ਼ਾ ਲੱਗਣ ਚ ਖੁਸ਼ ਹੈ ਅਸਲ ਚ ਹਰਪ੍ਰੀਤ ਕੌਰ ਮੁਤਾਬਕ ਉਸ ਦੇ ਘਰ ਦੀ ਸਥਿਤੀ ਅਜਿਹੀ ਸੀ। ਉਹ ਪੈਸੇ ਲਗਾ ਕੇ ਕੈਨੇਡਾ ਜਾ ਕੇ ਪੜ੍ਹਨ ਦਾ

ਆਪਣਾ ਸੁਪਨਾ ਪੂਰਾ ਕਰ ਸਕੇ। ਪਰ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਦੇ ਮਾਲਕ ਜੇ ਪੀ ਸਿੰਘ ਨੇ ਇਕ ਕਰਾਮਾਤ ਕਰ ਕੇ ਵਿਖਾਈ। ਨੈਸ਼ਨਲ ਅਕੈਡਮੀਜ਼ ਮਾਲਕ ਜੇ ਪੀ ਸਿੰਘ ਨੇ ਜਿਥੇ ਹਰਪ੍ਰੀਤ ਕੌਰ ਦੀ ਇਸ ਦੀ ਕਹਾਣੀ ਸਾਂਝੀ ਕੀਤੀ ਤਾਂ ਨਾਲ ਹੀ ਇੱਕ ਵੱਡਾ ਆਫਰ ਪੰਜਾਬ ਦੇ ਮੁੰਡੇ ਕੁੜੀਆਂ ਦਿੱਤਾ ਜੇ ਪੀ ਸਿੰਘ ਮੁਤਾਬਕ ਆਉਣ

ਵਾਲੀ ਉਨੀ ਤੋਂ ਬਾਈ ਅਪ੍ਰੈਲ ਤੱਕ ਕੈਂਪ ਇੰਟਰਨੈਸ਼ਨਲ ਅਕੈਡਮੀ ਇਕ ਕੈਨੇਡਾ ਸਿੱਖਿਆ ਮੇਲਾ ਕਰਵਾਉਣ ਜਾ ਰਹੀ ਹੈ ਉਨੀ ਅਤੇ ਬਾਈ ਅਪ੍ਰੈਲ ਨੂੰ ਜਲੰਧਰ ਅਤੇ ਵੀਹ ਤੇ ਇੱਕੀ ਅਪ੍ਰੈਲ ਨੂੰ ਅੰਮ੍ਰਿਤਸਰ ਦਫਤਰ ਚ ਆਪਣੀ ਅਸਲੀ ਸਰਟੀਫਿਕੇਟ ਲੈ ਕੇ ਵਿਦਿਆਰਥੀ ਪਹੁੰਚਣ ਲਈ ਕਿਹਾ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.