Home / news / ਲੱਖੇ ਦਾ ਭਰਾ ਪਹੁੰਚ ਗਿਆ ਅੰਬਾਨੀ ਦੇ ਸੋਲਰ !

ਲੱਖੇ ਦਾ ਭਰਾ ਪਹੁੰਚ ਗਿਆ ਅੰਬਾਨੀ ਦੇ ਸੋਲਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਇਕ ਅੰਬਾਨੀ ਅਡਾਨੀ ਦੇ ਸੋਲਰ ਵਿਚ ਕਣਕ ਵੇਚਣ ਆਇਆ ਸੀ ਉਹ ਕਹਿ ਰਿਹਾ ਸੀ ਕਿ ਮੈਂ ਦਿੱਲੀ ਧਰਨੇ ਵਿਚ ਨਹੀਂ ਗਿਆ ਮੈਨੂੰ ਪਤਾ ਸੀ ਕਿ ਅੰਬਾਨੀ ਅਤੇ ਅਡਾਨੀ ਸੱਚੇ ਬੰਦੇ ਹਨ।

ਉਸ ਨੇ ਕਿਹਾ ਕਿ ਇਹੋ ਜਿਹੇ ਲੋਕਾਂ ਦੇ ਲੱਖ ਲਾਹਨਤ ਹਨ ਜਿਨ੍ਹਾਂ ਨੇ ਇਹ ਸ਼ਬਦ ਕਹੇ ਹਨ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਆਪਣੇ ਹੱਕ ਲੈਣ ਦੇ ਵਾਸਤੇ ਬੈਠੇ ਹੋਏ ਸੀ ਅਤੇ ਜਦੋਂ ਕਿਸਾਨਾਂ ਦੀ ਜਿੱਤ ਪ੍ਰਾਪਤ ਹੋਈ

ਤਾਂ ਹੁਣ ਕਿਸਾਨ ਅੰਬਾਨੀ ਅਡਾਨੀ ਦੇ ਸਮੁੰਦਰਾਂ ਵਿੱਚ ਜਾ ਕੇ ਕਣਕਾਂ ਵੇਚ ਰਹੇ ਹਨ ਉਨ੍ਹਾਂ ਨੂੰ ਸ਼ਹੀਦ ਹੋਏ ਕਿਸਾਨਾਂ ਦੀ ਬਿਲਕੁਲ ਵੀ ਯਾਦ ਨਹੀਂ ਆਈ। ਜਿਨ੍ਹਾਂ ਨੇ ਕਾਨੂੰਨ ਰੱਦ ਕਰਨ ਵਾਸਤੇ ਦਿਨ ਰਾਤ ਇੱਕ ਕੀਤਾ ਹੋਇਆ ਸੀ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੇਕਰ ਸਰਕਾਰੀ ਮੰਡੀ ਖ ਤਮ ਹੋ ਗਈਆਂ ਤਾਂ ਸਾਨੂੰ ਅੰਬਾਨੀ ਅਡਾਨੀ ਕੋਲ ਹੀ ਜਾਣਾ ਪਵੇਗਾ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਾਨੂੰ ਸਰਕਾਰੀ ਮੰਡੀਆਂ ਵਿੱਚ ਹੀ ਜਾਣਾ ਚਾਹੀਦਾ ਹੈ ਅਸੀਂ ਕੁਝ ਪੈਸਿਆਂ ਦੇ ਲਾਲਚ ਵਿੱਚ ਆ ਕੇ ਸਿੱਧੀ ਕਣਕ ਵੇਚ ਰਹੇ ਜੋ ਕਿ ਸਾਡੇ ਲਈ ਆਉਣ ਵਾਲੇ ਸਮੇਂ ਚ ਬਹੁਤ ਹੀ ਜ਼ਿਆਦਾ ਹਾਨੀਕਾਰਕ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.