Home / ਤਾਜ਼ਾ ਖ਼ਬਰਾਂ / ਇਸ ਰੁੱਖ ਦਾ ਪਿਤਾ ਤੋੜਣ ਵਾਲੇ ਦੀ ਜਾਂਦੀ ਹੈ ਮੌ -ਤ !

ਇਸ ਰੁੱਖ ਦਾ ਪਿਤਾ ਤੋੜਣ ਵਾਲੇ ਦੀ ਜਾਂਦੀ ਹੈ ਮੌ -ਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ

ਇਕ ਪਿੰਡ ਵਿਚ ਦਰੱਖਤ ਦਾ ਪੱਤਾ ਤੋੜਨ ਤੇ ਵੀ ਉਸ ਦਾ ਨੁਕਸਾਨ ਹੋ ਜਾਂਦਾ ਹੈ। ਇਕ ਵੀਰ ਨੇ ਕਿਹਾ ਕਿ ਕੁਝ ਬੰਦੇ ਸ਼ਰਾਬ ਲੱਗ ਪਏ ਲਗਭਗ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਉੱਤੇ ਵੱਟੇ ਵੱਜਣ ਲੱਗ ਪਏ। ਜੇਕਰ ਕੋਈ ਵੀ ਬੰਦਾ ਪੱਤਾ ਜਾਂ ਟਾਹਣੀ ਦੌੜਦਾ ਹੈ ਤਾਂ ਉਹ ਪਾਪ ਕਰਨ ਦੇ ਬਰਾਬਰ ਹੀ ਮੰਨਿਆ ਜਾਂਦਾ ਹੈ। ਉਸਦਾ ਕੋਈ ਨਾ ਕੋਈ ਨੁਕਸਾਨ ਜ਼ਰੂਰ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਬੰਦਾ ਟਾਹਣੀ ਤੋੜਦਾ ਹੈ ਤਾਂ ਘਰੇ ਲੈ ਕੇ ਜਾਂਦਾ ਹੈ ਤਾਂ ਉਸ ਨੂੰ ਰਾਤ ਨੂੰ ਭੈਅ ਆਉਂਦਾ ਹੈ ਅਤੇ ਬਾਬਾ ਕਹਿੰਦਾ ਹੈ ਕਿ ਤੂੰ ਜਿੱਥੋਂ ਟਾਹਣੀ

ਤੋੜੀ ਹੈ ਉੱਥੇ ਹੀ ਰੱਖ ਕੇ ਆ। ਉਨ੍ਹਾਂ ਨੇ ਕਿਹਾ ਕਿ ਅਸੀਂ ਬਹੁਤ ਵਾਰੀ ਸੁਣਿਆ ਹੈ ਕਿ ਬਹੁਤ ਸਾਰੇ ਲੋਕ ਇਥੇ ਟਾਹਣੀ ਰੱਖ ਕੇ ਵੀ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਰੱਖਤਾਂ ਦੇ ਹੇਠਾਂ ਕੋਈ ਵੀ ਬੰਦਾ ਬੈਠ ਕੇ ਸ਼ਰਾਬ ਨਹੀਂ ਪੀ ਸਕਦਾ ਹੈ। ਅਸੀਂ ਬਹੁਤ ਵਾਰੀ ਸੁਣਿਆ ਹੋਵੇਗਾ ਕਿ ਇਸ ਤਰ੍ਹਾਂ ਦੇ ਕੰਮ ਪੰਜਾਬ ਦੇ ਵਿੱਚ ਹੁੰਦੇ ਹੀ ਰਹਿੰਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.