Home / ਤਾਜ਼ਾ ਖ਼ਬਰਾਂ / ਦਿੱਲੀ ਏਅਰਪੋਰਟ ਤੇ ਜੋ ਹੋਇਆ ਉਸਨੂੰ ਦੇਖ !

ਦਿੱਲੀ ਏਅਰਪੋਰਟ ਤੇ ਜੋ ਹੋਇਆ ਉਸਨੂੰ ਦੇਖ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਦਿੱਲੀ ਦੀ ਏਅਰ ਲਾਈਨ ਤੇ ਜਦੋਂ ਕਿ ਸਿੱਖ ਅੰਮ੍ਰਿਤਧਾਰੀ ਦੀ ਕਿਰਪਾਨ ਤੋਂ ਡਰਦੇ ਪੁਲਿ-ਸ ਵਾਲੇ ਦੋ ੜਨ ਲੱਗੇ। ਅੰਮ੍ਰਿਤਧਾਰੀ ਸਿੰਘ ਦੀ ਕਿਰਪਾਨ ਦਾ

ਅਜਿਹਾ ਚਮਤਕਾਰ ਦੇਖ ਕੇ ਏਅਰਲਾਈਨ ਵਾਲੇ ਵੀ ਦੰਗ ਰਹਿ ਗਏ। ਸਿੱਖਾਂ ਦੀ ਕਿਰਪਾਨ ਨੇ ਵੱਡੇ ਵੱਡੇ ਜਹਾਜ਼ਾਂ ਨੂੰ ਘੰਟਿਆਂ ਤੱਕ ਰੋਕੀ ਰੱਖਿਆ ਅਜਿਹਾ ਕੀ ਹੋਇਆ ਜਾਣੋ ਅੱਜ ਦੀ ਇਸ ਵੀਡੀਓ ਦੇ ਵਿੱਚ। ਜਸਪਾਲ ਸਿੰਘ ਮਿੱਠਾਪੁਰ ਜਲੰਧਰ ਦੇ ਰਹਿਣ ਵਾਲੇ ਨੇ ਆਪਣੇ ਜੀਵਨ ਦੀਆਂ ਚਮਤਕਾਰੀ ਘਟਨਾ ਦੁਨੀਆ ਦੇ ਸਾਹਮਣੇ ਰੱਖੀ। ਜਸਪਾਲ ਸਿੰਘ ਨੇ ਦੱਸਿਆ ਕਿ ਜਲੰਧਰ ਦਾ ਨਿਵਾਸੀ ਬਚਪਨ ਦੇ ਵਿੱਚ ਹੀ ਅੰਮ੍ਰਿਤਪਾਨ ਕਰ ਲਿਆ ਅਤੇ ਪੰਜਾਂ ਬਾਣੀਆਂ ਦਾ ਨਿੱਤਨੇਮ ਵੀ ਬਣ ਗਿਆ। ਪਰਮਾਤਮਾ ਦੇ ਪੂਰਨ ਵਿਸ਼ਵਾਸ ਕਰਨ ਵਾਲਾ

ਮੈਂ ਸਿੱਖੀ ਨੂੰ ਆਪਣੇ ਰੋਮ ਰੋਮ ਦੇ ਵਿੱਚ ਬੱਚਾ ਬੈਠਾ ਸੀ। ਜਿੰਨੀ ਵੀ ਰਹਿਤ ਮਰਿਯਾਦਾ ਮੇਰੇ ਹੱਥ ਵਿੱਚ ਸੀ ਮੈਂ ਰੱਖੀ ਪਰ ਕਰਮਾਂ ਦਾ ਲਿਖਿਆ ਪਰਮਾਤਮਾ ਨਹੀਂ ਮਿਟ ਸਕਦਾ ਹੈ। ਘਰ ਵਿੱਚ ਗ਼ਰੀਬੀ ਸੀ ਵਿਆਹ ਹੋ ਗਿਆ ਤੇ ਬੱਚੇ ਵੀ ਹੋ ਗਏ। ਪਰ ਮੈਂ ਅੱਜ ਵੀ ਫੈਕਟਰੀ ਵਿਚ ਮਜ਼ਦੂਰ ਸੀ। ਫਿਰ ਸਮੇਂ ਦੇ ਨਾਲ ਨਾਲ ਫੈਕਟਰੀ ਬੰਦ ਹੋਣ ਕਾਰਨ ਮੇਰਾ ਕੰਮ ਛੁੱਟ ਗਿਆ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.