Home / ਤਾਜ਼ਾ ਖ਼ਬਰਾਂ / ਪੰਜਾਬ ਵਿੱਚ ਮਚੀ ਹਲਚਲ !

ਪੰਜਾਬ ਵਿੱਚ ਮਚੀ ਹਲਚਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਜੋ ਕੇਜਰੀਵਾਲ ਜੀ ਇੱਕ ਜ਼ਿੰਮੇਵਾਰ ਵਿਅਕਤੀ ਹਨ ਭਾਰਤ ਦੇਸ਼ ਦੀ ਰਾਜਨੀਤੀ ਦੇ ਵਿੱਚ ਲੋਕ ਉਨ੍ਹਾਂ ਨੂੰ ਬਾਜ਼ਾਰ ਪਿਆਰ ਵੀ ਕਰਦੇ ਹਨ ਅਤੇ ਉਨ੍ਹਾਂ ਨੂੰ ਫਾਲੋ ਵੀ ਕਰਦੇ ਹਨ।

ਸੁਖਪਾਲ ਖਹਿਰਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਚਾਰ ਗ੍ਰਾਂਟਾਂ ਦਿੱਤੀਆਂ ਸੀ ਪਰ ਜਦੋਂ ਮੀਡੀਆ ਨੇ ਪੁੱਛਿਆ ਕਿ ਤੁਸੀਂ ਪੈਸੇ ਦਾ ਪ੍ਰਬੰਧ ਕਿੱਥੋਂ ਕਰੋਗੇ ਤਾਂ ਕੇਜਰੀਵਾਲ ਨੇ ਕਿਹਾ ਕਿ ਜੋ ਪੰਜਾਬ ਦੇ ਵਿੱਚ ਰੇਤ ਦੀ ਮਾਈਨਿੰਗ ਹੋ ਰਹੀ ਹੈ ਸਾਨੂੰ ਲੱਗਦਾ ਹੈ ਕਿ ਉਸ ਵਿੱਚ ਵੀਹ ਹਜ਼ਾਰ ਕਰੋੜ ਰੁਪਿਆ ਲੁੱਟਿਆ ਜਾ ਰਿਹਾ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਜੋ ਵੀ ਉਨ੍ਹਾਂ ਨੇ ਪੰਜਾਬ ਦੇ ਵਾਸੀਆਂ ਨੂੰ ਗ੍ਰਾਂਟਾਂ ਦਿੱਤੀਆਂ ਹਨ। ਮੈਨੂੰ ਨਹੀਂ ਲੱਗਦਾ ਪੂਰੀਆਂ ਹੋਣਗੀਆਂ। ਪੰਜਾਬ ਦੇ ਲੋਕਾਂ ਨੇ ਇਸ ਵਾਰ ਇਕੱਠੇ ਹੋ ਗਿਆ ਆਪ ਦੀ ਸਰਕਾਰ ਸੁਣਿਆ ਹੈ। ਪੰਜਾਬ ਦੇ ਲੋਕ ਨਵੇਂ ਮੁੱਖਮੰਤਰੀ ਭਗਵੰਤ ਮਾਨ ਤੋਂ ਬਹੁਤ ਜ਼ਿਆਦਾ ਆਸਾਂ ਹਨ ਕਿ ਉਹ ਪੰਜਾਬ ਦੇ ਲਈ ਕੁਝ ਕਰਨਗੇ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਨਗੇ ਤਾਂ ਜੋ ਪੰਜਾਬ ਦੇ ਲੋਕਾਂ ਦਾ ਫ਼ਾਇਦਾ ਹੋ ਸਕੇ ਤੇ ਕਿਸੀ ਪ੍ਰਕਾਰ ਕੋਈ ਮੁਸ਼ਕਲ ਨਾ ਆਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.