Home / news / ਅਫ਼ਸਰ ਦੀ ਸੁੰਨੀ ਕੋਠੀ ‘ਚ 2 ਕੁੜੀਆਂ ਤੇ 3 ਬੰਦੇ ਲੈਂਦੇ ਸੀ ਫੁਲ ਨਜ਼ਾਰੇ !

ਅਫ਼ਸਰ ਦੀ ਸੁੰਨੀ ਕੋਠੀ ‘ਚ 2 ਕੁੜੀਆਂ ਤੇ 3 ਬੰਦੇ ਲੈਂਦੇ ਸੀ ਫੁਲ ਨਜ਼ਾਰੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਵੀਡੀਓ ਵਿਚ ਇਕ ਵਿਖਾਈ ਦੇ ਰਹੀ ਇਕ ਕੋਠੀ। ਜਿੱਥੇ ਤਿੰਨ ਜਨਾਨੀਆਂ ਤੇ ਬੰਦੇ ਗਰੁੱਪ ਬਣਾ ਕੇ ਆਪਣੇ ਕਿਸਮ ਦੀ ਪਿਆਸ ਬੁਝਾਉਣ ਤੇ ਲੱਗੇ ਹੋਏ ਸਨ। ਮੁਹੱਲੇ ਵਾਲਿਆਂ ਨੇ ਇਨ੍ਹਾਂ ਦੀ ਵੀਡੀਓ ਬਣਾ ਕੇ ਹੱਥੀਂ ਕੰਮ ਕਰਦਿਆਂ ਫੜਿਆ।

ਇਥੇ ਬਸਤੀ ਦਾਨਿਸ਼ਮੰਦਾਂ ਦੀ ਪੱਧਰੀ ਕਲੋਨੀ ਦੀ ਇਹ ਕੋਠੀ ਸੀਆਈਏ ਦੇ ਇਕ ਸਾਬਕਾ ਆਈਐੱਸਆਈ ਦੀ ਦੱਸੀ ਜਾ ਰਹੀ ਹੈ ਮੁਹੱਲੇ ਵਾਲਿਆਂ ਮੁਤਾਬਕ ਇੱਥੇ ਲੰਮੇ ਸਮੇਂ ਤੋਂ ਵਪਾਰ ਦਾ ਕੰਮ ਚੱਲ ਰਿਹਾ ਸੀ। ਜਿਸ ਤੋਂ ਪ੍ਰੇਸ਼ਾਨ ਹੋ ਕੇ ਕਲੋਨੀ ਵਾਲਿਆਂ ਨੇ ਜੋ ਕੀਤਾ ਉਹ ਹੈਰਾਨ ਕਰ ਦੇਣ ਵਾਲਾ ਸੀ

,ਇੱਕ ਵੀਰ ਨੇ ਕਿਹਾ ਕਿ ਸਾਡੀ ਕਲੋਨੀ ਦੇ ਵਿਚ ਕਾਫੀ ਦਿਨਾਂ ਤੋਂ ਕੁਝ ਬੰਦੇ ਗਲਤ ਕੰਮ ਕਰ ਰਹੇ ਸਨ ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਇੱਕ ਦੋ ਵਾਰ ਸਮਝਾਇਆ ਵੀ ਇਸ ਤਰਾਂ ਨਾ ਕਰੋ ਜੀਹਦੇ ਨਾਲ ਮਹੌਲ ਖਰਾਬ ਹੋ ਜਾਵੇ ਉਸ ਵੀ ਨੇ ਕਿਹਾ

ਕਿ ਉਹ ਨਹੀਂ ਸਮਝੇ ਜਿਸ ਤੋਂ ਅਸੀਂ ਸਾਰੇ ਬੰਦਿਆਂ ਨੇ ਟੀਮ ਬਣਾ ਕੇ ਉਨ੍ਹਾਂ ਨੂੰ ਫੜ ਲਿਆ ਅਤੇ ਅਸੀਂ ਉਨ੍ਹਾਂ ਦੀ ਵੀਡੀਓ ਵੀ ਬਣਾਈ ਉਨ੍ਹਾਂ ਨੇ ਕਿਹਾ ਕਿ ਉਹ ਚਾਰ ਬੰਦੇ ਜਿਸ ਵਿੱਚ ਦੋ ਬੰਦੇ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਇੱਕ ਜਨਾਨੀ ਨੂੰ ਫੜ ਲਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.