Home / ਤਾਜ਼ਾ ਖ਼ਬਰਾਂ / ਥਾ-ਣੇਦਾਰ ਡਿਉਟੀ ਤੇ ਲਾ ਰਿਹਾ ਸੀ ਪੈਗ ਤੇ ਪੈਗ !

ਥਾ-ਣੇਦਾਰ ਡਿਉਟੀ ਤੇ ਲਾ ਰਿਹਾ ਸੀ ਪੈਗ ਤੇ ਪੈਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਵਿੱਚ

ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਬਹੁਤ ਵੱਡੇ ਆਨ ਕੀਤੇ ਗਏ ਹਨ। ਜੋ ਵਿਧਾਇਕ ਆਪਣੇ ਹਲਕਿਆਂ ਵਿੱਚ ਜਿੱਤੇ ਹਨ ਉਨ੍ਹਾਂ ਦੇ ਵੱਲੋਂ ਥਾਂ ਥਾਂ ਤੇ ਜਾ ਕੇ ਰੇਡ ਮਾਰੀ ਜਾ ਰਹੀ ਹੈ। ਤਾਂ ਜੋ ਕੋਈ ਗ਼ਲਤ ਕੰਮ ਨੂੰ ਰੋਕਿਆ ਜਾਵੇ। ਅੱਜ ਦੀ ਇਸ ਵੀਡੀਓ ਵਿੱਚ ਆਪ ਦੇ ਐੱਮਐੱਲਏ ਦੇ ਵੱਲੋਂ ਰੇਡ ਮਾਰੀ ਗਈ। ਜਿਸ ਵਿੱਚ ਇੱਕ ਥਾਣੇ ਦਾਰ ਡਿਊਟੀ ਤੇ ਪੈੱਗ ਲਗਾ ਰਿਹਾ ਸੀ ਉਸ ਐਮ ਐਲ ਏ ਨੇ ਕਿਹਾ ਕਿ ਇਸ ਨੂੰ ਪਹਿਲਾਂ ਵੀ ਦੋ

ਵਾਰ ਵਾਰਨਿੰਗ ਦੇ ਕੇ ਛੱਡ ਦਿੱਤਾ ਸੀ। ਹੁਣ ਫੇਰ ਇਹ ਡਿਊਟੀ ਤੇ ਪੈੱਗ ਲਾ ਰਿਹਾ ਸੀ। ਵੀਡੀਓ ਵਿਚ ਸਾਫ ਸਾਫ ਦੇਖਿਆ ਜਾ ਰਿਹਾ ਹੈ ਕਿ ਟੇਬਲ ਤੇ ਸ਼ਰਾਬ ਦੀਆਂ ਬੋ ਤਲਾਂ ਪਈਆਂ ਹਨ ਅਤੇ ਗਲਾ ਸਾਂ ਦੇ ਵਿੱਚ ਵੀ ਸ਼ਰਾਬ ਪਾਈ ਹੋਈ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.