Home / news / ਰੇਟ 8 ਹਜਾਰ ਸਿਰਫ ਫਿਕਸ ਰੇਟ ਹੈ ਮਾਲਕ ਬਾਹਰ ਗਏ, !

ਰੇਟ 8 ਹਜਾਰ ਸਿਰਫ ਫਿਕਸ ਰੇਟ ਹੈ ਮਾਲਕ ਬਾਹਰ ਗਏ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦੇ ਹਨ ਇੱਕ ਵੀਰ ਨੇ ਕਿਹਾ ਕਿ ਸਾਡੇ ਕੋਲ ਇਕ ਏਸੈਂਟ ਗੱਡੀ ਪਹੁੰਚੀ ਹੈ ਅਤੇ ਇਹ ਦੋ ਹਜਾਰ ਗਿਆਰਾਂ ਮਾਡਲ ਹੈ। ਇਸ ਗੱਡੀ ਦੇ ਵਿੱਚ ਪੈਟਰੋਲ ਪੈਂਦਾ ਹੈ। ਇਸ ਗੱਡੀ ਦੇ ਟਾਇਰਾਂ ਦੀ ਕੰਡੀਸ਼ਨ ਵੀ ਵਧੀਆ ਪਈ ਹੈ।

ਇਹ ਗੱਡੀ ਪਟਿਆਲਾ ਵਿਖੇ ਸਥਿਤ ਹੈ। ਇਸ ਗੱਡੀ ਦੇ ਮਾਲਕ ਤੇ ਇੱਕ ਲੱਖ ਪਚਾਸੀ ਹਜ਼ਾਰ ਇਸ ਦੀ ਡਿਮਾਂਡ ਰੱਖੀ ਹੈ। ਬੀਰ ਨੇ ਕਿਹਾ ਕਿ ਸਾਡੇ ਕੋਲ ਇੱਕ ਗੱਡੀ ਹੋਰ ਪਹੁੰਚੀ ਹੈ ਜੋ ਕਿ ਹੌਂਡਾ ਆਈ ਟਨ ਹੈ। ਇਸ ਗੱਡੀ ਦੇ ਟਾਇਰ ਵੀ ਵਧੀਆ ਪਏ ਹਨ। ਇਹ ਗੱਡੀ ਦੋ ਹਜਾਰ ਅਠਾਰਾਂ ਮਾਡਲ ਹੈ।

ਗੱਡੀ ਦੇ ਬਾਹਰਲੇ ਪਾਸੇ ਵੀ ਰੰਗ ਬਹੁਤ ਸਾਫ ਪਿਆ ਹੈ। ਇਸ ਗੱਡੀ ਦੇ ਮਾਲਕ ਨੇ ਇਸ ਦੀ ਡਿਮਾਂਡ ਸਾਢੇ ਚਾਰ ਲੱਖ ਰੁਪਏ ਮੰਗੀ ਹੈ .ਇਹ ਗੱਡੀ ਤਰਨਤਾਰਨ ਵਿਖੇ ਖੜ੍ਹੀ ਹੈ ਇਹ ਗੱਡੀ ਕੇਵਲ ਪਨਤਾਲੀ ਹਜ਼ਾਰ ਹੀ ਚੱਲੀ ਹੈ।

ਇਸ ਗੱਡੀ ਦੇ ਤੇ ਕਿਸੇ ਪ੍ਰਕਾਰ ਦਾ ਕੋਈ ਸਕਰੈਚ ਨਹੀਂ ਹੈ। ਕੋਈ ਵੀਰ ਇਸ ਗੱਡੀ ਲੈਣਾ ਚਾਹੁੰਦਾ ਹੈ ਤਾਂ ਉਹ ਵੀਡਿਓਜ਼ ਦਿੱਤੇ ਨੰਬਰ ਤੇ ਸੰਪਰਕ ਕਰ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.