Home / news / ਕੁੜੀ ਪੈ ਗਈ ਟ੍ਰੇਨ ਦੀ ਲਾਈਨ ਤੇ !

ਕੁੜੀ ਪੈ ਗਈ ਟ੍ਰੇਨ ਦੀ ਲਾਈਨ ਤੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਸ ਦੁਨੀਆਂ ਤੇ ਵੱਖ ਵੱਖ ਤਰ੍ਹਾਂ ਦੀਆਂ ਘਟਨਾਵਾਂ ਹੀ ਹੁੰਦੀਆਂ ਹੀ ਰਹਿੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਵੀ ਹੁੰਦੀ ਕਈ ਵਾਰ ਅਜਿਹਾ ਵੀ ਹੋ ਜਾਂਦਾ ਹੈ

ਜਿਸਦੇ ਬਾਰੇ ਹੀ ਕਦੇ ਸੋਚਿਆ ਵੀ ਨਹੀਂ ਹੋਵੇਗਾ। ਇਸ ਤਰ੍ਹਾਂ ਦੀ ਇਕ ਹੈਰਾਨ ਕਰਨ ਵਾਲੀ ਵੀਡੀਓ ਬਹੁਤ ਸੋਸ਼ਲ ਮੀਡੀਆ ਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਵੀ ਸ਼ੇਅਰ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੇ ਇੱਕ ਕੁੜੀ ਰੇਲਵੇ ਲਾਈਨ ਉੱਤੇ ਲੰਮੇ ਪੈ ਜਾਂਦੀ ਹੈ

ਦੂਸਰੇ ਪਾਸਿਓਂ ਟ੍ਰੇਨ ਆਉਂਦੀ ਅਤੇ ਉਸ ਕੁੜੀ ਦੇ ਉੱਤੋਂ ਦੀ ਲੰਘ ਜਾਂਦੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਉਹ ਕੁੜੀ ਫੋਨ ਤੇ ਗੱਲ ਕਰ ਰਹੀ ਹੁੰਦੀ ਹੈ ਜਦੋਂ ਟਰੇਨ ਆਉਂਦੀ ਹੁੰਦੀ ਹੈ

ਤਾਂ ਉਸ ਨੂੰ ਹੀ ਗੱਲ ਕਰ ਰਹੀ ਹੁੰਦੀ ਅਤੇ ਜਦੋਂ ਟਰੇਨ ਲੰਘ ਜਾਂਦੀਆਂ ਉਸ ਸਮੇਂ ਵੀ ਉਹ ਫੋਨ ਤੇ ਗੱਲ ਕਰ ਰਹੀ ਹੁੰਦੀ ਹੈ ਜਦੋਂ ਟ੍ਰੇਨ ਲੰਘ ਜਾਂਦੀ ਏ ਹੁੰਦੀ ਹੈ ਤਾਂ ਕੁੜੀ ਬਿਲਕੁਲ ਠੀਕ ਹੁੰਦੀ ਆ ਕੁੜੀ ਨੂੰ ਕੁਝ ਵੀ ਨਹੀਂ ਹੋਇਆ ਹੁੰਦਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.