Home / news / ਵੇਖੋ ਡਾਕਟਰੀ ਦੀ ਪੜਾਈ ਕਰਦੀ ਜਵਾਨ ਧੀ ਕਿਉਂ ਬਣੀ ਦੋਧੀ !

ਵੇਖੋ ਡਾਕਟਰੀ ਦੀ ਪੜਾਈ ਕਰਦੀ ਜਵਾਨ ਧੀ ਕਿਉਂ ਬਣੀ ਦੋਧੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਕੁੜੀ ਨੇ ਕਿਹਾ ਕਿ ਮੈਂ ਰਾਤ ਨੂੰ ਢਾਈ ਵਜੇ ਉੱਠ ਪੈਂਦੀ ਹੈ ਅਤੇ ਪਸ਼ੂਆਂ ਨੂੰ ਪੱਠੇ ਪਾ ਕੇ ਸਾਰਾ ਕੰਮ ਕਰਕੇ ਅਤੇ ਪਸ਼ੂਆਂ ਦੀਆਂ ਧਾਰਾਂ ਚੋਅ ਕੇ ਮੈਂ ਪੰਜ ਕੋਏ ਤੁਰ ਪੈਂਦੀ ਹੈ।

ਉਸ ਕੁੜੀ ਨੇ ਕਿਹਾ ਕਿ ਉਸ ਤੋਂ ਬਾਅਦ ਮੈਂ ਗਿਆਰਾਂ ਬਾਰਾਂ ਵਜੇ ਵੇਹਲੀ ਹੋ ਜਾਂਦੀ ਹਾਂ ਅਤੇ ਉਸ ਤੋਂ ਬਾਅਦ ਮੇਰੀ ਇੱਕ ਕਲਾਸ ਹੁੰਦੀ ਹੈ ਮੈ ਉਸਨੂੰ ਲਗਾਉਣ ਜਾਂਦੀ ਹਾਂ। ਤੇ ਉਸ ਤੋਂ ਬਾਅਦ ਫੇਰ ਪਸ਼ੂਆਂ ਦਾ ਕੰਮ ਸ਼ੁਰੂ ਹੋ ਜਾਂਦਾ ਹੈ ਤੇ ਫੇਰ ਮੈਂ ਪਸ਼ੂਆਂ ਦੀਆਂ ਧਾਰਾਂ ਚੋਣ ਜਾਂਦੀ ਹਾਂ ਉਹ ਕੁੜੀ ਦੁੱਧ ਦਾ ਕੰਮ ਕਰਦੀ ਹੈ।

ਉਸ ਕੁੜੀ ਨੇ ਕਿਹਾ ਕਿ ਮੈਨੂੰ ਬਹੁਤ ਸਾਰੇ ਤਾਹਨੇ ਵੱਜਦੇ ਹਨ ਪਰ ਇਹ ਲੋਕਾਂ ਦੀ ਪ੍ਰਵਾਹ ਨਹੀਂ ਕਰਦੀ। ਮੈਂ ਇੱਕ ਕੰਨ ਵਿੱਚ ਸੋਨੇ ਦੀਆਂ ਤੇ ਦੂਜੇ ਕੰਨ ਵਿੱਚੋਂ ਕੱਢ ਦਿੰਦੀ ਹਾਂ। ਉਸ ਕੁੜੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਜ਼ਿਆਦਾ ਵਧੀਆ ਕੰਮ ਕਰਦੀਆਂ ਹਨ।

ਕੁੜੀਆਂ ਨੂੰ ਕਦੇ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਸ ਕੁੜੀ ਨੇ ਕਿਹਾ ਕਿ ਮੈਂ ਪਹਿਲਾਂ ਇਸ ਕੰਮ ਤੋਂ ਬਹੁਤੀ ਜ਼ਿਆਦਾ ਘਬਰਾਉਂਦੀ ਸੀ ਪਰ ਮੈਂ ਹਿੰਮਤ ਕੀਤੀ ਤੇ ਕੰਮ ਸ਼ੁਰੂ ਕੀਤਾ। ਮੈਂ ਗਰਮੀਆਂ ਸਰਦੀਆਂ ਵਿਚ ਇਕ ਦਿਨ ਵੀ ਨਾਗਾ ਨਹੀਂ ਪੈਣ ਦਿੱਤਾ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.