Home / news / ਹੁਣੇ ਹੁਣੇ ਨਹਿਰ ਤੇ ਪਿਆ ਪੰਗਾ !

ਹੁਣੇ ਹੁਣੇ ਨਹਿਰ ਤੇ ਪਿਆ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੱਟਾਂ ਦੀ ਪਾਣੀ ਦੀ ਪਿੱਛੇ ਲੜਾਈ ਹੁੰਦੀ ਹੀ ਰਹਿੰਦੀ ਹੈ ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਨਹਿਰ ਵਿੱਚੋਂ ਪਾਣੀ ਲੈ ਗਏ ਮਸਲਾ ਬਹੁਤ ਜ਼ਿਆਦਾ ਵਧ ਗਿਆ ਸੀ। ਵੀਰ ਨੇ ਅੱਖਾਂ ਕੇ ਬੈਠ ਕੇ ਸਾਰੀ ਗੱਲ ਨਬੇੜ ਲੈਣੀ ਚਾਹੀਦੀ ਹੈ

ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਨਹਿਰ ਦਾ ਪਾਣੀ ਦੀਆਂ ਵਾਰੀਆਂ ਕਿਸਾਨਾਂ ਨੂੰ ਦਿੱਤੀਆਂ ਹੋਈਆਂ ਹਨ ਫਿਰ ਵੀ ਉਨ੍ਹਾਂ ਦੀ ਆਪਸ ਵਿੱਚ ਲੜਾਈ ਹੁੰਦੀ ਹੀ ਰਹਿੰਦੀ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਾਣੀ ਦੀ ਵਾਰੀ ਦਾ ਪੱਕਾ ਸਮਾਂ ਦਿੱਤਾ ਜਾਵੇ ਤਾਂ ਜੋ ਇਕ ਦੂਜੇ ਦਾ ਕੋਈ ਵੀ ਕਿਸਾਨ ਪਾਣੀ ਨਾ ਲਾ ਸਕਣ।

ਵੀਡੀਓ ਵਿੱਚ ਇੱਕ ਵੀਰ ਮੁਲਾਜ਼ਮਾਂ ਨੂੰ ਮਿੰਨਤਾਂ ਕਰਦਾ ਹੋਇਆ ਕਹਿੰਦਾ ਹੈ ਕਿ ਸਾਨੂੰ ਬੈਠ ਕੇ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਨਾ ਸਾਡਾ ਨੁਕਸਾਨ ਹੋਵੇ ਨਾ ਤੁਹਾਡਾ ਹੋਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.