Home / ਤਾਜ਼ਾ ਖ਼ਬਰਾਂ / Bhagwant Mann ਨੇ ਭਰੇ ਮਨ ਨਾਲ ਦਿੱਤੀ ਵੱਡੀ ਖਬਰ ਸੱਚਾਈ ਦੇਖਕੇ ਹਰ ਅੱਖ ਹੋਈ ਨਮ !

Bhagwant Mann ਨੇ ਭਰੇ ਮਨ ਨਾਲ ਦਿੱਤੀ ਵੱਡੀ ਖਬਰ ਸੱਚਾਈ ਦੇਖਕੇ ਹਰ ਅੱਖ ਹੋਈ ਨਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿਚ ਸੁਣੇ ਜਾ ਸਕਦਾ

ਹੈ ਕਿ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੈਂ ਕਾਮੇਡੀਅਨ ਸੀ ਜਦੋਂ ਮੈਂ ਲੋਕਾਂ ਵਿੱਚ ਵਿਚਰਦਾ ਸੀ ਤਾ ਲੋਕ ਮੈਨੂੰ ਦੇਖ ਕੇ ਹੱਸ ਪੈਂਦੀ ਸੀ। ਉਨ੍ਹਾਂ ਨੇ ਕਦੇ ਕਿਹਾ ਕਿ ਮੈਂ ਕਦੇ ਨਹੀਂ ਸੋਚਿਆ ਜੀ ਕੇ ਜ਼ਿੰਦਗੀ ਵਿੱਚ ਮੇਰੇ ਨਾਲ ਇਸ ਤਰ੍ਹਾਂ ਵੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਮੈਂ ਕਿਸੇ ਵੀ ਮੀਟਿੰਗ ਵਿੱਚ ਜਾਂਦਾ ਹਾਂ ਤਾਂ ਲੋਕ ਮੇਰਾ ਚਿਹਰਾ ਦੇਖ ਕੇ ਰੋਣ ਲੱਗ ਜਾਂਦੇ ਹਨ। ਹਰ ਇੱਕ ਬੰਦੇ ਦੇ ਮੂੰਹ ਵਿੱਚ ਮੈਂ ਇਹੀ ਸੁਣਦਾ ਹਾਂ ਕਿ ਸਾਨੂੰ ਬਚਾ ਲਵੇ ਭਗਵੰਤ ਮਾਨ ਨੇ ਕਿਹਾ ਕਿ ਹਰ ਇਕ ਮਾਂ ਪਿਓ ਇਹ ਕਹਿੰਦਾ ਹੈ ਕਿ ਅਸੀਂ ਬਰਬਾਦ

ਹੋ ਚੁਕੇ ਆ ਤੇ ਸਾਡੇ ਜੁਆਕ ਗ਼ਲਤ ਸੰਗਤ ਵਿੱਚ ਪੈ ਚੁੱਕੇ ਹਨ ਉਨ੍ਹਾਂ ਨੇ ਕਿਹਾ ਕਿ ਸਿਵਿਆਂ ਦੀਆਂ ਲਾਟਾਂ ਉੱਚੀਆਂ ਹੋਈਆਂ ਜਾ ਰਹੀਆਂ ਹਨ ਉਨ੍ਹਾਂ ਨੇ ਕਿਹਾ ਕਿ ਲੋਕ ਕਹਿੰਦੇ ਹਨ ਕਿ ਸ਼ਾਮ ਦੀ ਅੱਗ ਦਾ ਵੀ ਨਹੀਂ ਪਤਾ ਕਿ ਚੁੱਲ੍ਹੇ ਵਿੱਚ ਬਲੂੰਗੀ ਵੀ ਜਾਂ ਨਹੀਂ ਬਲੂਗੀ। ਸਾਰੇ ਲੋਕ ਬਾਹਰਲੇ ਮੁਲਕਾਂ ਨੂੰ ਭੱਜ ਰਹੇ ਹਨ ਕਿਉਂਕਿ ਸਾਡੇ ਦੇਸ ਵਿੱਚ ਰੁਜ਼ਗਾਰ ਨਹੀਂ ਰਿਹਾ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.