Home / news / ਵਿਆਹ ਦੇ ਜੋੜੇ ‘ਚ ਹੀ ਲਾ ਦਿੱਤੇ ਲਾੜੀ ਨੇ ਪੁਸ਼-ਅੱਪਸ !

ਵਿਆਹ ਦੇ ਜੋੜੇ ‘ਚ ਹੀ ਲਾ ਦਿੱਤੇ ਲਾੜੀ ਨੇ ਪੁਸ਼-ਅੱਪਸ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਅਸੀਂ ਬਹੁਤ ਵਾਰੀ ਵਿਆਹ ਵਾਲੀਆਂ ਵੀਡੀਓ ਵਾਇਰਲ ਹੁੰਦੀਆਂ ਦੇਖੀਆਂ ਹੀ ਹਨ ਜਿਸ ਵਿਚ ਕਈ ਵਾਰ ਤਾਂ ਅਜਿਹਾ ਹੋ ਜਾਂਦਾ ਹੈ ਕਿ ਉਹ ਚੀਜ਼ ਮਖੌਲ ਬਣ ਜਾਂਦੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਲਾੜੀ ਨੇ ਅਜਿਹਾ ਕਰ ਦਿੱਤਾ ਹੈ ਕਿ ਇਸ ਨੂੰ ਦੇ ਕੇ ਲਾੜੇ ਦੇ ਵੀ ਪਸੀਨੇ ਛੁੱਟ ਗਏ। ਇਸ ਦਬੰਗ ਲਾੜੀ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੇ ਵਿੱਚ ਦੋ ਜੋ ਦਿਖਾਈ ਦਿੱਤਾ ਹੈ

ਉਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਇਸ ਵੀਡੀਓ ਦੇ ਵਿਚ ਲਾੜੀ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਉਤੇ ਬਹੁਤ ਜ਼ਿਆਦਾ ਸੋਨਾ ਵੀ ਪਾਇਆ ਹੋਇਆ ਹੈ। ਅਚਾਨਕ ਹੀ ਲਾੜੀ ਡੰਡ ਲਾਉਣੇ ਸ਼ੁਰੂ ਕਰ ਦਿੰਦੀ ਹੈ

ਜਿਸ ਤੋਂ ਬਾਅਦ ਉਹ ਖੜ੍ਹੀ ਹੋ ਕੇ ਆਪਣੇ ਡੌਲੇ ਦਿਖਾਉਂਦੀ ਹੈ ਬਾਰਾਂ ਸਕਿੰਟ ਦੀ ਇਸ ਵੀਡੀਓ ਨੇ ਸਾਰੇ ਲੋਕਾਂ ਨੂੰ ਚੱਕਰਾਂ ਵਿੱਚ ਪਾ ਦਿੱਤਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.