Home / news / ਇਕੱਲੀ ਔਰਤ ਨੇ ਪੂਰੀ ਬੱਸ ਨਾਲ ਪਾ ਲਿਆ ਪੰਗਾ !

ਇਕੱਲੀ ਔਰਤ ਨੇ ਪੂਰੀ ਬੱਸ ਨਾਲ ਪਾ ਲਿਆ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੇ ਕਿਹਾ ਕਿ ਔਰਤਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਬਦਤਮੀਜ਼ੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਸਰਕਾਰੀ ਬੱਸ ਅੱਗੇ ਆਪਣੀ ਗੱਡੀ ਰੋਕ ਲਈ ਜਾਂਦੀ ਹੈ ਉਹ ਬੰਦਾ ਉਸ ਨੂੰ ਵਾਰ ਵਾਰ ਸਵਾਲ ਪੁੱਛਦਾ ਹੈ

ਕਿ ਤੁਸੀਂ ਬੱਸ ਅੱਗੇ ਗੱਡੀ ਕਿਉਂ ਰੁਕੀ ਹੈ। ਪਰ ਉਸ ਦਾ ਜਵਾਬ ਨਹੀਂ ਦਿੰਦੀ। ਉਹ ਹੋਰ ਪਾਸੇ ਹੀ ਗੱਲਾਂ ਕਰ ਰਹੀ ਹੁੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇਕ ਪਾਸੇ ਗੱਡੀ ਚਲਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਪ੍ਰਕਾਰ ਦਾ ਕਿਸੇ ਨੂੰ ਤਾਂ ਨੁਕਸਾਨ ਨਾ ਹੋਵੇ।

ਕਈ ਵਾਰ ਅਜਿਹਾ ਵੀ ਹੋ ਜਾਂਦਾ ਹੈ ਕਿ ਜਦੋਂ ਅਸੀਂ ਗਲਤ ਪਾਸੇ ਆਪਣੀ ਗੱਡੀ ਚਲਾਉਂਦੇ ਹਾਂ ਤਾਂ ਕਈ ਵਾਰ ਤਾਂ ਸਾਡਾ ਐਕਸੀਡੈਂਟ ਵੀ ਹੋ ਜਾਂਦਾ ਹੈ ਤੇ ਸਾਡਾ ਬਹੁਤ ਨੁਕਸਾਨ ਵੀ ਹੋ ਜਾਂਦਾ ਹੈ।

ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸਹੀ ਤਰੀਕੇ ਨਾਲ ਹੀ ਆਪਣੀ ਗੱਡੀ ਚਲਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਕੋਈ ਤਕਲੀਫ ਨਾ ਹੋਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu Moose Wala ਦੇ ਮਾਂ-ਬਾਪ ਦੀ ਹਾਲਤ ਦੇਖ ਚਲਦੇ ਸ਼ੋਅ ਚ ਭਾਵੁਕ ਹੋਈ Afsana Khan !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.