Home / ਤਾਜ਼ਾ ਖ਼ਬਰਾਂ / ਬਿਆਸ ਦਰਿਆ ਵਿੱਚੋ ਮਿਲੀ ਅਜਿਹੀ ਚੀਜ਼ !

ਬਿਆਸ ਦਰਿਆ ਵਿੱਚੋ ਮਿਲੀ ਅਜਿਹੀ ਚੀਜ਼ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ

ਕਿ ਇੱਕ ਪੁੱਤ ਦੇ ਹੱਥੋਂ ਆਪਣੇ ਪਿਤਾ ਦਾ ਕਤ-ਲ ਹੋਇਆ ਹੈ ਉਸ ਵੀਰ ਨੇ ਕਿਹਾ ਕਿ ਪਿਉ ਦੀ ਲਾ-ਸ਼ ਬਿਆਸ ਦਰਿਆ ਵਿੱਚ ਮਿਲੀ ਹੈ। ਵੀਰ ਨੇ ਕਿਹਾ ਕਿ ਜਦੋਂ ਕਿਸੇ ਦੇ ਘਰ ਪੁੱਤ ਦੀ ਦਾਤ ਨਹੀਂ ਬਖ਼ਸ਼ੀ ਜਾਂਦੀ ਤਾਂ ਉਹ ਬਾਬਿਆਂ ਦੇ ਕੋਲ ਜਾਂਦੇ ਹਨ ਤੇ ਟੂਣੇ ਟੱਪੇ ਕਰਵਾਉਂਦੇ ਹਨ ਤਾਂ ਜੋ ਉਨ੍ਹਾਂ ਦੇ ਮੁੰਡਾ ਹੋ ਸਕੇ। ਲੋਕ ਲੱਖਾਂ ਰੁਪਏ ਲਾਉਂਦੇ ਹਨ ਤਾਂ ਜੋ ਉਨ੍ਹਾਂ ਦੇ ਘਰ ਮੁੰਡਾ ਹੋ ਸਕੇ ਅਤੇ ਰੱਬ ਨੂੰ ਵੀ ਉਹ ਕੋਸਦੇ ਹਨ। ਉਹ ਵੀਰ ਨੇ ਕਿਹਾ ਕਿ ਜਿਸ ਵੱਲੋਂ ਇਹ ਕਾਰਨਾਮਾ ਕੀਤਾ ਗਿਆ ਹੈ ਉਸਦੇ ਵੱਲੋਂ ਜ਼ਮੀਨ ਜਾਇਦਾਦ

ਦੇ ਲਾਲਚ ਵਿੱਚ ਆ ਕੇ ਆਪਣੇ ਪਿਓ ਦੇ ਪਿਓ ਦਾ ਹੀ ਕ-ਤਲ ਕਰ ਦਿੱਤਾ ਗਿਆ। ਜੋ ਇਕ ਬਹੁਤ ਹੀ ਸ਼ਰਮਨਾਕ ਗੱਲ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੇ ਮਾਂ ਪਿਓ ਦੇ ਨਾਲ ਹੱਸ ਹੱਸ ਕੇ ਰਹਿਣਾ ਚਾਹੀਦਾ ਹੈ ਸਾਨੂੰ ਕਿਸੇ ਵੀ ਤਣਾਓ ਗ਼ਲਤ ਕੰਮ ਨਹੀਂ ਕਰਨਾ ਚਾਹੀਦਾ। ਜਿਸ ਪਿਉ ਨੇ ਸਾਨੂੰ ਵੱਡਾ ਕੀਤਾ ਹੈ ਅਤੇ ਪੜ੍ਹਾਇਆ ਲਿਖਾਇਆ ਹੈ। ਅਸੀਂ ਉਸ ਨੂੰ ਜੇਕਰ ਗ਼ਲਤ ਕੰਮ ਕਰਾਂਗੇ ਤਾਂ ਉਹ ਸਾਡੇ ਲਈ ਬਹੁਤ ਹੀ ਸ਼ਰਮਨਾਕ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.