Home / ਤਾਜ਼ਾ ਖ਼ਬਰਾਂ / ਤੂੜੀ ਦੀ ਟਰਾਲੀ 5000 ਨੂੰ !

ਤੂੜੀ ਦੀ ਟਰਾਲੀ 5000 ਨੂੰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਵਿੱਚ ਜ਼ਿਮੀਂਦਾਰਾਂ ਵੱਲੋਂ ਤੂੜੀ

ਦੀ ਇੱਕ ਟਰਾਲੀ ਦੀ ਕੀਮਤ ਪੰਜ ਹਜ਼ਾਰ ਰੁਪਏ ਪ੍ਰਤੀ ਟਰਾਲੀ ਤੈਅ ਕੀਤੀ ਗਈ / ਜਿਸ ਤੋਂ ਬਾਅਦਤੂੜੀ ਖਰੀਦਣ ਵਾਲੇ ਲੋਕਾਂ ਵੱਲੋਂ ਪਿੰਡ ਦੇ ਸਰਪੰਚ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ ਇਨ੍ਹਾਂ ਲੋਕਾਂ ਦੀ ਮੰਗ ਕੀਤੀ ਹੈ ਤੂੜੀ ਦੀ ਇੱਕ ਟਰਾਲੀ ਦਾ ਰੇਟ ਪੰਜ ਹਜ਼ਾਰ ਬਹੁਤ ਜ਼ਿਆਦਾ ਹੈ। ਇਸ ਨੂੰ ਘੱਟ ਕੀਤਾ ਜਾਵੇ। ਉਧਰ ਦੂਜੇ ਪਾਸੇ ਕਿਸਾਨਾਂ ਦਾ

ਕਹਿਣਾ ਹੈ ਕਿ ਉਨ੍ਹਾਂ ਦਾ ਵੀ ਕਾਫੀ ਖਰਚਾ ਹੋ ਜਾਂਦਾ ਹੈ। ਉਨ੍ਹਾਂ ਦੇ ਖਰਚੇ ਵੀ ਪੂਰੀ ਨਹੀਂ ਪੈਂਦੀ। ਜਿਸ ਕਰਕੇ ਉਨ੍ਹਾਂ ਨੇ ਇਹ ਰੇਟ ਪੰਜ ਹਜ਼ਾਰ ਰੁਪਏ ਪ੍ਰਤੀ ਟਰਾਲੀ ਕੀਤਾ। ਦੋਵਾਂ ਵਰਗਾਂ ਵੱਲੋਂ ਆਪਣੀ ਆਪਣੀਆਂ ਮਜਬੂਰੀਆਂ ਅਤੇ ਸਮੱਸਿਆਵਾਂ ਅੱਗੇ ਰੱਖੀ ਗਈਆਂ .ਨੇ। ਸਾਨੂੰ ਸਾਰਿਆਂ ਨੂੰ ਹੀ ਪਤਾ ਕਿ ਇਸ ਸਮੇਂ ਮਹਿੰਗਾਈ ਬਹੁਤ ਵੱਧ ਚੁੱਕੀ ਹੈ ਫਿਰ ਵੀ ਸਰਕਾਰਾਂ ਨੂੰ ਕੋਈ ਫਰਕ ਨਹੀਂ ਪੈ ਰਿਹਾ ਆਮ ਵਿਅਕਤੀ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.