Home / ਤਾਜ਼ਾ ਖ਼ਬਰਾਂ / ਰਿਸ਼ਵਤ ਲੈਂਦਾ ਅਫਸਰ ਫੜ ਲਿਆ ਰੰਗੇ ਹੱਥੀਂ ਦੇਖੋ ਫੇਰ ਕੀ ਹੋਇਆ !

ਰਿਸ਼ਵਤ ਲੈਂਦਾ ਅਫਸਰ ਫੜ ਲਿਆ ਰੰਗੇ ਹੱਥੀਂ ਦੇਖੋ ਫੇਰ ਕੀ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਬੀਰ ਨੇ ਕਿਹਾ ਕੇ ਕਾਨੂੰਗੋ ਨੇ 50 ਹਜ਼ਾਰ ਰੁਪਿਆ ਮੰਗਿਆ ਸੀ। ਮਿਣਤੀ ਕਰਾਉਣ ਦਾ। ਕਾਨੂੰਗੋ ਨੇ ਕਿਹਾ ਕਿ ਆਪਾਂ ਨੂੰ ਪੰਜਾਹ ਹਜ਼ਾਰ ਪਿਆ ਮਿਣਤੀ ਵਾਲੀ ਮਸ਼ੀਨ ਨੂੰ ਦੇਣਾ ਪਵੇਗਾ। ਉਸ ਵੀਰ ਨੇ ਕਿਹਾ ਸਾਡੇ ਕੋਲ ਸਾਰੀ ਰਿਕਾਰਡਿੰਗ ਪਈ ਹੈ। ਵੀਡੀਓ ਵਿੱਚ ਸੁਣੇ ਜਾ ਸਕਦੇ ਕਾਨੂੰਗੋ ਨੇ ਕਿਹਾ ਕੇ ਮੈਂ ਕਿਸੇ ਵੀ ਕੋਲੋਂ ਰੁਪਏ ਨਹੀਂ ਮੰਗੇ ਪਰ ਲੋਕਾਂ ਦੇ ਵੱਲੋਂ ਉਸ ਨੂੰ ਰਿਕਾਰਡਿੰਗ ਸੁਣਾਈ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਸਰਕਾਰ ਦੇ ਵਲੋਂ ਇਕ ਨੰਬਰ ਜਾਰੀ ਕੀਤਾ ਗਿਆ ਸੀ।

ਜਦੋ ਕੋਈ ਵੀ ਰਿਸ਼ਵਤ ਲੈਂਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਉਸ ਨੰਬਰ ਤੇ ਭੇਜ ਦੇਵੋ ਤਾਂ ਜੋ ਉਸ ਦੇ ਉੱਤੇ ਕਾਰਵਾਈ ਕੀਤੀ ਜਾ ਰਹੀ ਸਾਨੂੰ ਸਾਰੇ ਵਿਧਾਇਕ ਸਰਕਾਰੀ ਲੋਕ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਲੁੱਟਦੇ ਹਨ ਅਤੇ ਉਨ੍ਹਾਂ ਦੇ ਕੋਲੋਂ ਬਹੁਤੀ ਜ਼ਿਆਦਾ ਪੈਸੇ ਵਸੂਲਦੇ ਹਨ। ਪੰਜਾਬ ਦੇ ਵਿਚ ਕੁਰੱਪਸ਼ਨ ਬਹੁਤ ਹੀ ਤੇਜ਼ੀ ਨਾਲ ਵਧ ਰਹੀ ਹੈ ਫਿਰ ਵੀ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.