Home / ਤਾਜ਼ਾ ਖ਼ਬਰਾਂ / ਇੱਕ ਸ਼ਰਾਬੀ ਨਾਲ ਹੋਇਆ ਚਮਤਕਾਰ !

ਇੱਕ ਸ਼ਰਾਬੀ ਨਾਲ ਹੋਇਆ ਚਮਤਕਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ

ਕੁਲਬੀਰ ਸਿੰਘ ਦੀ ਪੱਗੜੀ ਅਤੇ ਰੁਮਾਲਾ ਸਾਹਿਬ ਦੀ ਦੁਕਾਨ ਅੰਮਿ੍ਤਸਰ ਦੇ ਵਿਚ ਸੀ। ਜਿਸ ਨਾਲ ਹਰਿਮੰਦਿਰ ਸਾਹਿਬ ਪੈਂਦਾ ਸੀ। ਉਨ੍ਹਾਂ ਦੀ ਦੁਕਾਨ ਉਥੇ ਬੜੀ ਪੁਰਾਣੀ ਸੀ ਅਤੇ ਕੁਲਬੀਰ ਸਿੰਘ ਨੇ ਇਹ ਘਟਨਾ ਸਾਡੇ ਨਾਲ ਸਾਂਝੀ ਕੀਤੀ ਤੇ ਦੱਸਿਆ ਕਿ ਇੱਥੇ ਪਿਛਲੇ ਛੱਬੀ ਸਾਲਾਂ ਤੋਂ ਦੁਕਾਨਦਾਰੀ ਕਰ ਰਹੇ ਹਾਂ। ਇਹ ਸਾਡਾ ਕਾਰੋਬਾਰ ਹੈ ਤੇ ਆਪਾਂ ਗੁਰੂ ਦੇ ਘਰ ਦੇ ਨਜ਼ਦੀਕ ਹੀ ਹੈ ਤੇ ਗੁਰੂ ਤੋਂ ਲੈ ਕੇ ਹੀ ਰਿਸਕ ਕਮਾ ਰਹੀ ਹਾਂ। ਮਾਲਕ ਦੀ ਇੰਨੀ ਕਿਰਪਾ ਹੈ ਕਿ ਇਸ ਗੱਲ ਦੀ ਗਵਾਹੀ ਸਾਰਾ ਇਲਾਕਾ ਭਰਦਾ ਹੈ ਕੁਲਬੀਰ ਸਿੰਘ ਜੋ ਕਿ

ਸਟਰੀਮ ਪੰਜਾਹ ਸਾਲਾਂ ਦੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਆਪਣੀ ਜ਼ਿੰਦਗੀ ਦੇ ਵਿੱਚ ਅਨੇਕਾਂ ਹੀ ਬੰਦਿਆਂ ਨੂੰ ਮਿਲਿਆ ਹਾਂ ਅਨੇਕਾਂ ਹੀ ਜ਼ਿੰਦਗੀਆਂ ਬਣਦੀਆਂ ਤੇ ਉੱਜੜਦੀਆਂ ਦੇਖੀਆਂ ਨੇ ਪੈਸਾ ਵੀ ਦੇਖਿਆ ਅਤੇ ਗ਼ਰੀਬੀ ਵੀ ਦੇਖੀ। ਪਰ ਇੱਕ ਐਸੀ ਘਟਨਾ ਇਕ ਐਸਾ ਦੁਖਾਂਤ ਮੈਂ ਪਿਛਲੇ ਦਿਨੀਂ ਹੀ ਆਪਣੀ ਦੁਕਾਨ ਤੇ ਦੇਖਿਆ। ਜਿਸ ਨੂੰ ਦੇਖਦੇ ਹੀ ਮੇਰੀ ਸਾਰੀ ਜ਼ਿੰਦਗੀ ਇਕ ਸਵਾਲ ਵਿਚ ਘਿਰ ਗਈ। ਮੇਰੇ ਮਨ ਦੇ ਅੰਦਰ ਛੁਪ ਗਿਆ ਇਕ ਸਵਾਲ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.