Home / ਤਾਜ਼ਾ ਖ਼ਬਰਾਂ / ਹਰਿਆਣਾ ਤੋਂ ‘ਆਪ’ ਦੇ ਆਗੂ ਨੇ 2025 ਲਈ ਦਿੱਤੀ ਅਜਿਹੀ ਗਾਰੰਟੀ !

ਹਰਿਆਣਾ ਤੋਂ ‘ਆਪ’ ਦੇ ਆਗੂ ਨੇ 2025 ਲਈ ਦਿੱਤੀ ਅਜਿਹੀ ਗਾਰੰਟੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਆਪ ਪਾਰਟੀ ਦੇ ਹਰਿਆਣਾ ਤੋਂ

ਆਮ ਆਦਮੀ ਪਾਰਟੀ ਤੇ ਮੰਤਰੀ ਨੇ ਅਜਿਹਾ ਬਿਆਨ ਦਿੱਤਾ ਅਤੇ ਪੰਜਾਬ ਦੀ ਸਿਆਸਤ ਵਿਚ ਚਰਚਾਵਾਂ ਛਿੜ ਚੁਕੀਆਂ ਹਨ। ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਕਿ ਜੇਕਰ ਦੋ ਹਜਾਰ ਚੌਵੀ ਤੱਕ ਆਪ ਦੀ ਸਰਕਾਰ ਬਣਦੀ ਹੈ ਤਾਂ ਦੋ ਹਜਾਰ ਪੱਚੀ ਵਿੱਚ ਹਰਿਆਣੇ ਦੇ ਪਿੰਡਾਂ ਵਿੱਚ ਖੇਤਾਂ ਦੇ ਬੰਨੇ ਬੰਨੇ ਤਕ ਪਾਣੀ ਆਵੇਗਾ। ਗੁਪਤਾ ਨੇ ਹਰਿਆਣੇ ਦੇ ਲੋਕਾਂ ਨੂੰ ਇਹ ਵਾਹਦਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਸਿਆਸੀ ਚਰਚਾ ਤੇਜ਼ ਹੋ ਚੁੱਕੀਆਂ ਨੇ ਤੇ ਜੁਆਬੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਜਿਸ ਵਿੱਚ ਮੰਤਰੀਆਂ ਨੇ ਇੱਕ

ਦੂਜੇ ਉੱਤੇ ਟਵੀਟ ਕਰਨੀ ਵੀ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਤਾਂ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਹੈ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਹਰਿਆਣਾ ਵਿੱਚ ਬਣਦੀ ਹੈ ਤਾਂ ਐੱਸਵਾਈਐੱਲ ਦਾ ਪਾਣੀ ਲੋਕਾਂ ਦੇ ਘਰ ਘਰ ਤੱਕ ਆਵੇਗਾ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.