Home / news / ਵੇਖੋ ਵਿਆਹ ਵਾਲੇ ਮੁੰਡੇ ਨੇ ਆਨੰਦ ਕਾਰਜ ਸਮੇਂ ਅਜਿਹਾ ਕੀ ਕੰਮ ਕੀਤਾ !

ਵੇਖੋ ਵਿਆਹ ਵਾਲੇ ਮੁੰਡੇ ਨੇ ਆਨੰਦ ਕਾਰਜ ਸਮੇਂ ਅਜਿਹਾ ਕੀ ਕੰਮ ਕੀਤਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਹਰ ਇੱਕ ਬੰਦੇ ਨੂੰ ਆਪਣੇ ਵਿਆਹ ਦਾ ਬਹੁਤ ਹੀ ਜ਼ਿਆਦਾ ਚਾਅ ਹੁੰਦਾ ਹੈ। ਹਰ ਇੱਕ ਬੰਦਾ ਚਾਹੁੰਦਾ ਹੈ ਕਿ ਉਨ੍ਹਾਂ ਦਾ ਵਿਆਹ ਇੱਕ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਹੋਵੇਗਾ

ਤਾਂ ਜੋ ਪੂਰੀ ਦੁਨੀਆ ਉਨ੍ਹਾਂ ਨੂੰ ਦੇਖਦੀ ਰਹਿ ਜਾਵੇ। ਕਈ ਵਾਰ ਤਾਂ ਅਸੀਂ ਦੇਖਿਆ ਵੀ ਹੋਵੇਗਾ ਕਿ ਲਾੜਾ ਬਹੁਤ ਅਨੋਖੇ ਤਰੀਕੇ ਨਾਲ ਬਰਾਤ ਲੈ ਕੇ ਆਉਂਦਾ ਹੈ ਅਸੀਂ ਦੇਖਿਆ ਹੋਵੇਗਾ ਕੇ ਕੋਈ ਟਰੈਕਟਰ ਤੇ ਆਉਂਦਾ ਹੈ ਕੋਈ ਵੱਡੀ ਕਾਰਾਂ ਤੇ ਕੋਈ ਹੈਲੀਕਾਪਟਰ ਤੇ।

ਹੁਣ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਆ ਅਤੇ ਲੋਕਾਂ ਵੱਲੋਂ ਸ਼ੇਅਰ ਵੀ ਕੀਤੀ ਜਾ ਰਹੀ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਲਾੜਾ ਆਪਣੇ ਵਿਆਹ ਦੇ ਉੱਤੇ

ਆਨੰਦ ਕਾਰਜ ਸਮੇਂ ਆਪਣੇ ਆਪ ਹੀ ਅਰਦਾਸ ਕਰ ਰਿਹਾ ਹੈ ਬਹੁਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਕੇ ਇਸਨੇ ਇਕ ਨਵਾਂ ਰਿਵਾਜ਼ ਚਲਾ ਦਿੱਤਾ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.