Home / news / ਬੱਸ ਕੰਡਕਟਰ ਨਾਲ ਬੀਬੀ ਦਾ ਪੈ ਗਿਆ ਪੰਗਾ !

ਬੱਸ ਕੰਡਕਟਰ ਨਾਲ ਬੀਬੀ ਦਾ ਪੈ ਗਿਆ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ

ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਔਰਤ ਦਾ ਬੱਸ ਕੰਡਕਟਰ ਦੇ ਨਾਲ ਲੜਾਈ ਹੋ ਜਾਂਦੀ ਹੈ ਤੇ ਉਸ ਔਰਤ ਦੇ ਵੱਲੋਂ ਬੱਸ ਵਾਲੇ ਨੂੰ ਕਿਹਾ ਜਾਂਦਾ ਹੈ ਕਿ ਇਹ ਬੰਦਾ ਮੈਨੂੰ ਕਹਿੰਦਾ ਹੈ

ਕਿ ਤੂੰ ਆਪਣੇ ਘਰੋਂ ਲੜ ਕੇ ਆਈ ਤਾਂ ਉਸ ਔਰਤ ਵੱਲ ਕਿਹਾ ਰਿਹਾ ਹੈ ਕਿ ਮੈਂ ਕਿਹੜੀ ਤੇਰੀ ਮਾ ਨਾਲ ਲੜਕੇ ਆਈ ਹਾਂ . ਉਸ ਔਰਤ ਦੇ ਵੱਲੋਂ ਬੰਦੇ ਨਾਲ ਰੁੱਖਤ ਦੇ ਨਾਲ ਗੱਲ ਕੀਤੀ ਜਾਂਦੀ ਹੈ

ਤਾਂ ਉਸ ਬੰਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੂੰ ਸਹੀ ਤਰੀਕੇ ਨਾਲ ਗੱਲ ਕਰ। ਉਸ ਔਰਤ ਨੇ ਕਿਹਾ ਕਿ ਮੈਂ ਇਕੱਲੀ ਹੀ ਘਰ ਵਿੱਚ ਰਹਿੰਦੀ ਹਾਂ। ਜਿਹੜਾ ਬੰਦਾ ਉਸਦੀ ਵੀਡੀਓ ਬਣਾ ਰਿਹਾ ਹੁੰਦਾ ਤਾਂ ਉਹ ਉਸ ਦੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕਰਦੀ ਹੈ ਉਸ ਬੰਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੂੰ ਸਾਰਿਆਂ

ਨਾਲ ਹੀ ਲੜ ਰਹੀਆਂ ਕਿਤੇ ਬੱਸ ਡਰਾਈਵਰ ਅਤੇ ਕੰਡਕਟਰਾਂ ਨਾਲ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਨਾਲ ਵੀ ਲੜਨਾ ਨਹੀਂ ਚਾਹੀਦਾ। ਸਾਨੂੰ ਪਿਆਰ ਨਾਲ ਬੈਠ ਕੇ ਸਾਰੀ ਗੱਲ ਦਾ ਹੱਲ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.