ਦੋਸਤੋ ਜਿਵੇਂ ਕਿ ਅਸੀਂ ਸਾਰੇ ਜਾਣਦੇ ਹੀ ਹਾਂ ਕਿ ਜਿਸ ਦਿਨ ਤੋਂ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਸੇ ਹੀ ਦਿਨ ਤੋਂ ਲੈ ਕੇ ਸਾਰੇ ਸਰਕਾਰੀ ਕੰਮਾਂ ਦੇ ਵਿਚ ਤੇਜੀ ਦੇ ਨਾਲ ਸੁਧਾਰ ਆ ਰਹੇ ਹਨ ਆਮ ਆਦਮੀ ਪਾਰਟੀ ਪੰਜਾਬ ਦੇ ਵਿਚ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਹੀ ਵਧੀਆ ਕੰਮ ਕਰਦੀ ਹੋਈ ਦਿਖਾਈ ਦੇ ਰਹੀ ਹੈ
ਤੇ ਲੋਕ ਵੀ ਆਮ ਆਦਮੀ ਪਾਰਟੀ ਨੂੰ ਪਸੰਦ ਕਰ ਰਹੇ ਹਨ ਅੱਜ ਇਹ ਖ਼ਬਰ ਪੰਜਾਬ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਪਟਿਆਲਾਦੇ ਵਿਚ 2 ਪੁਲਿਸ ਮੁਲਾਜ਼ਮਾਂ ਦੇ ਉਤੇ ਕਾਰਵਾਈ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਹੋਈ ਜਾਣਕਾਰੀ ਦੇ ਅਨੁਸਾਰ ਪਟਿਆਲਾ ਦੇ ਵਿੱਚ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਦੇ ਵਿੱਚ ਆਏ
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਈ ਹੈ। ਚੇਨ ਸਨੈਚਿੰਗ ਦੀ ਘਟਨਾ ਦਾ ਪਤਾ ਲੱਗਣ ਦੇ ਉੱਤੇ ਮੌਕੇ ‘ਤੇ ਪੁੱਜੇ 2 ਪੁਲਿਸ ਮੁਲਾਜ਼ਮਾਂ ‘ਤੇ ਸ਼ਰਾਬ ਪੀਣ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਇਨ੍ਹਾਂ ਦੋ ਪੁਲਿਸ ਮੁਲਾਜ਼ਮਾਂ ਏ.ਐਸ.ਆਈ. ਅਤੇ ਇਕ ਹੌਲਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਪ੍ਰਤਾਪ ਨਗਰ ਇਲਾਕੇ ਦੇ ਵਿੱਚ ਇਕ ਨੌਜਵਾਨ ਦੀ ਚੇਨ ਸਨੈਚਿੰਗ ਦੇ ਮਾਮਲੇ ‘ਚ ਜਾਂਚ ਕਰਨ ਤੋਂ ਬਾਅਦ ਦੋਵੇਂ ਪੁਲਿਸ ਕਰਮਚਾਰੀ ਉਥੇ ਪਹੁੰਚੇ ਸਨ। ਤੁਹਾਡੇ ਇਸਦੇ ਬਾਰੇ ਦੇ ਵਿੱਚ ਕੀ ਵਿਚਾਰ ਹਨ ਸਾਨੂੰ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ ਹੋਰ ਪੰਜਾਬੀ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੈਜ ਨੂੰ ਜਰੂਰ ਲਾਇਕ ਕਰੋ ਜੀ