Home / ਤਾਜ਼ਾ ਖ਼ਬਰਾਂ / ਬਿਜਲੀ ਮੰਤਰੀ ਨੇ ਦੱਸਿਆ ਕਿੰਨਾ ਨੂੰ ਆਵੇਗਾ ਬਿੱਲ !

ਬਿਜਲੀ ਮੰਤਰੀ ਨੇ ਦੱਸਿਆ ਕਿੰਨਾ ਨੂੰ ਆਵੇਗਾ ਬਿੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਨਵੀਂ ਬਣੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੂਰੀ ਫ੍ਰੀ ਬਿਜਲੀ

ਦੇਣ ਦਾ ਵਾਅਦਾ ਕੀਤਾ ਸੀ ਬੇਸ਼ੱਕ ਪਿਛਲੇ ਹਫ਼ਤੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਇੱਕ ਜੁਲਾਈ ਤੋਂ ਛੇ ਸੌ ਯੂਨਿਟ ਮੁਫਤ ਬਿਜਲੀ ਦੇਣ ਦਾ ਅੈਲਾਨ ਕਰ ਦਿੱਤਾ ਸੀ ਪਰ ਕਿਸ ਨੂੰ ਇਹ ਸਹੂਲਤ ਮਿਲੀ ਕਿ ਕਿਸ ਨੂੰ ਨਹੀਂ ਇਸ ਬਾਰੇ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਹਨ। ਪਰ ਹੁਣ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਬਾਰੇ ਖੁੱਲ੍ਹ ਕੇ ਸਪੱਸ਼ਟੀਕਰਨ ਦਿੱਤਾ ਹੈ ਬਿਜਲੀ ਮੰਤਰੀ ਨੇ ਦੱਸਿਆ ਕਿ ਜੇਕਰ ਅਨੁਸੂਚਿਤ ਜਾਤੀ ਪੱਛੜੀ ਸ਼੍ਰੇਣੀ ਗ਼ਰੀਬੀ ਰੇਖਾ ਤੋਂ ਹੇਠਾਂ ਸ਼੍ਰੇਣੀਆਂ ਦੇ ਲੋਕ ਛੇ ਸੌ ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦੇ ਹਨ ਤਾਂ

ਇਹ ਲਗਜ਼ਰੀ ਹੋ ਗਿਆ। ਉਨ੍ਹਾਂ ਕਿਹਾ ਕਿ ਆਮ ਵਰਗ ਦੀ ਇੱਕ ਆਮ ਗ਼ਰੀਬ ਪਰਿਵਾਰ ਚ ਸੌ ਯੂਨਿਟ ਮੁਫ਼ਤ ਬਿਜਲੀ ਕਾਫੀ ਹੈ। ਇਹ ਸਕੀਮ ਇੱਕ ਜੁਲਾਈ ਤੋਂ ਲਾਗੂ ਹੋਵੇਗੀ ਮੰਤਰੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਕੂੜ ਐਸਸੀਬੀਸੀ ਬੀਪੀਐਲ ਪਰਿਵਾਰਾਂ ਨਾਲ ਸਬੰਧਤ ਇੱਕ ਕਿਲੋ ਵਾਟ ਦਾ ਕੁਨੈਕਸ਼ਨ ਹੈ ਜੇਕਰ ਉਨ੍ਹਾਂ ਦਾ ਬਿੱਲ ਛੇ ਸੌ ਤੋਂ ਵੱਧ ਹੈ ਤਾਂ ਵਾਧੂ ਯੂਨਿਟ ਲਈ ਹੀ ਭੁਗਤਾਨ ਕਰਨਾ ਪਵੇਗਾ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.