Home / ਸਕੀਮਾਂ / ਆਮ ਆਦਮੀ ਪਾਰਟੀ ਸਰਕਾਰ ਦੀ ਦੇਖੋ ਦੂਜੀ ਗਾਰੰਟੀ !

ਆਮ ਆਦਮੀ ਪਾਰਟੀ ਸਰਕਾਰ ਦੀ ਦੇਖੋ ਦੂਜੀ ਗਾਰੰਟੀ !

ਦਸਿਆ ਜਾ ਰਿਹਾ ਹੈ ਕਿ ਔਰਤਾ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਜੋ ਕੋ ਚੋਣਾ ਤੋ ਪਹਿਲਾ ਆਮ ਆਦਮੀ ਪਾਰਟੀ ਦੇ ਵਲੋ ਕਰਿਆ ਗਿਆ ਸੀ। ੳੁਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋ ਇਕ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਆਪਾ ਸਾਰੇ ਜਾਣਦੇ ਹਾਂ

ਕਿ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦਾ ਮਾਹੌਲ ਬਦਲਣ ਦੀ ਪੂਰੀ ਕੋਸ਼ਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਲੋ ਸਤਾ ਵਿਚ ਆਓਂਦੇ ਹੀ ਜਿੱਥੇ ਪੰਜਾਬ ਤੇ ਰਹਿਣ ਵਾਲੇ ਲੋਕਾ ਦੀ ਜਿੰਦਗੀ ਬਦਲਣ ਦੇ ਲਈ ਪੂਰੀ ਕੋਸ਼ਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਲੋ ਲੋਕਾ ਦੇ ਵਿਕਾਸ ਦੇ ਲਈ ਕਈ ਐਲਾਨ ਕਰੇ ਜਾ ਰਹੇ ਹਨ।

ਜਿੰਨੇ ਵੀ ਵਾਅਦੇ ਚੋਣਾ ਤੋ ਪਹਿਲਾ ਕਰੇ ਸਨ ੳੁਹ ਹੁਣ ਇਕ ਇਕ ਕਰਕੇ ਪੂਰੇ ਵੀ ਕਰੇ ਜਾ ਰਹੇ। ਜਦੋ ਚੋਣਾ ਸ ਨ ਤ ੳੁਦੋ ਲੋਕਾ ਨੂੰ ਸਰਕਾਰ ਦੇ ਵਲੋ ਗਰੰਟੀਆ ਤੇ ਗਾਰੰਟੀਆ ਦਿੱਤੀਆ ਜਾ ਰਹੀਆ ਸਨ। ਪਹਿਲੀ ਗਾਰੰਟੀ ਤਾ ਬਿਜਲੀ ਨੂੰ ਲੈ ਕੇ ਦਿੱਤੀ ਗਈ ਸੀ ਤੇ ਦੂਜੀ ਗਾਰੰਟੀ ਜਿਹੜੀ ਸੀ। ੳੁਹ ਔਰਤਾ ਨੂੰ ਲੈ ਕੇ ਸੀ ਕਿ ਔਰਤਾ ਦੇ ਖਾਤੇ ਦੇ ਵਿਚ 1000 1000 ਰੁਪਏ ਹਰ ਮਹੀਨੇ ਦਿੱਤੇ ਜਾਣਗੇ।

ਜਿਸ ਦੇ ਬਾਦ ਸਰਕਾਰ ਦੇ ਵਲੋ ਇਹਨਾ ਐਲਾਨਾ ਨੂੰ ਪੂਰਾ ਕਰਨ ਦੀ ਕੋਸ਼ਸ਼ ਕਰੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਚੰਨੀ ਨੇ ਪਹਿਲੀਆਂ 100 ਯੂਨਿਟਾਂ ਦੀ ਖਪਤ ਦਰ 3.25 ਰੁਪਏ , 100 ਤੋਂ ਲੈ ਕੇ 300 ਯੂਨਿਟਾਂ ਦੀ ਖਪਤ ਹੋਣ ਤੇ 5.75 ਰੁਪਏ ਅਤੇ 300 ਤੋਂ ਵੱਧ ਯੂਨਿਟਾਂ ਦੀ ਖਪਤ ਹੋਣ ਤੇ

ਇਹ ਦਰ 7.50 ਰੁਪਏ ਪ੍ਰਤੀ ਯੂਨਿਟ ਤੈਅ ਕੀਤੀ ਗਈ ਸੀ। ਪੰਜਾਬ ਸਰਕਾਰ ਇਹ ਦਰਾਂ ਨੂੰ ਖਤਮ ਕਰਨ ਜਾ ਰਹੀ ਹੈ। ਜਿਸ ਤੋਂ ਬਾਅਦ 300 ਯੂਨਿਟਾਂ ਮੁਫ਼ਤ ਵਰਤਣ ਤੋ ਬਾਅਦ ਜੇਕਰ ਕੋਈ ਖਪਤਕਾਰ ਵੱਧ ਬਿਜਲੀ ਦੀ ਵਰਤੋਂ ਕਰਦਾ ਹੈ ਤਾ ੳੁਸ ਨੂੰ ਬਿਜਲੀ ਦਾ 301 ਯੂਨਿਟ ਦੇ ਹਿਸਾਬ ਦੇ ਨਾਲ ਪੂਰਾ ਬਿੱਲ ਭਰਨਾ ਹੋਵੇਗਾ ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਇਕ ਮਹੀਨੇ ਬਾਅਦ Sidhu Moose Wala ਦੇ ਮਾਤਾ ਦਾ ਨਵੀ Interview ਚ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.