Home / news / ਦੇਖੋ ਕਦੋਂ ਤੋਂ ਪੰਜਾਬ ਦੀਆਂ ਔਰਤਾਂ ਮਿਲਣਗੇ ਮਹੀਨੇ ਦੇ 1000 ਰੁਪਏ !

ਦੇਖੋ ਕਦੋਂ ਤੋਂ ਪੰਜਾਬ ਦੀਆਂ ਔਰਤਾਂ ਮਿਲਣਗੇ ਮਹੀਨੇ ਦੇ 1000 ਰੁਪਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਆਪ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਹੌਲੀ ਹੌਲੀ ਹੁਣ ਪੂਰਾ ਕਰਨਗੇ।

ਅਸੀਂ ਬਹੁਤ ਵਾਰੀ ਅਖ਼ਬਾਰਾਂ ਵਿੱਚ ਵੀ ਪੜ੍ਹਿਆ ਹੋਇਆ ਹੋਵੇਗਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰ ਲਏ ਹਨ। ਉਨ੍ਹਾਂ ਸਰਕਾਰ ਵੱਲੋਂ ਪਹਿਲੀ ਗਰੰਟੀ ਜੋ ਕਿ ਬਿਜਲੀ ਨੂੰ ਲੈ ਕੇ ਸੀ ਉਹ ਪੂਰੀ ਕਰ ਲਈ ਗਈ ਹੈ ਅਤੇ ਹੁਣ ਦੂਜੀ ਗਰੰਟੀ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਬਿਜਲੀ ਮੰਤਰੀ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਛੇ ਸੌ ਯੂਨਿਟ ਦੇ ਉੱਪਰ ਇਕ ਵੀ ਯੂਨਿਟ ਆਉਂਦੀ ਤਾਂ ਉਸਦੇ ਬਹੁਤ ਸਾਰਿਆਂ ਨੂੰ ਹੀ ਭਰਨਾ ਪਵੇਗਾ। ਹੁਣ ਜੋ ਦੂਜੀ ਗਰੰਟੀ ਹੈ ਜੋਕੇ 1000 ਰੁਪਏ ਜੋ ਦੇਣ ਦਾ ਐਲਾਨ ਕੀਤਾ ਸੀ , ਜਿਸ ਤੇ ਦੂਜੀਆਂ ਪਾਰਟੀਆਂ ਤੇ ਇਤਰਾਜ਼ ਜਤਾਇਆ ਗਿਆ ਸੀ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.