Home / news / ਕਿਵੇਂ ਪਿੰਡਾਂ ਦੀਆਂ ਗਲੀਆਂ ‘ਚ ਲੋਕਾਂ ਨੂੰ ਲਾਇਆ ਜਾਂਦਾ ਨਸ਼ੇ ‘ਚ !

ਕਿਵੇਂ ਪਿੰਡਾਂ ਦੀਆਂ ਗਲੀਆਂ ‘ਚ ਲੋਕਾਂ ਨੂੰ ਲਾਇਆ ਜਾਂਦਾ ਨਸ਼ੇ ‘ਚ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਨਸ਼ਾ ਪੰਜਾਬ ਨੂੰ ਨਸ਼ਾ ਬਿਲਕੁਲ ਹੀ ਖ਼ਤਮ ਕਰ ਦੇਵੇਗਾ ਅਤੇ ਹੁਣ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ ਦੇ ਵਿੱਚ ਨਸ਼ਾ ਖੁੱਲ੍ਹੇਆ ਮ ਵਿਕ ਰਿਹਾ ਹੈ। ਪੰਜਾਬ ਦੇ ਪਿੰਡਾਂ ਦੀ ਜਵਾਨੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।

ਨੌਜਵਾਨ ਨਸ਼ੇ ਦੀ ਦਲ ਦਲ ਵਿੱਚ ਬਹੁਤ ਹੀ ਜ਼ਿਆਦਾ ਧਸ ਰਹੇ ਹਨ। ਮਾਪੇ ਆਪਣੇ ਬੱਚਿਆਂ ਨੂੰ ਨਸ਼ੇ ਵਿੱਚ ਦੇਖ ਕੇ ਤੜਫ਼ਦੇ ਨਜ਼ਰ ਆ ਰਹੇ ਹਨ। ਜਿੱਥੇ ਨਵੀਂ ਸਰਕਾਰ ਕਹਿੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਕੁਝ ਵੀ ਨਹੀਂ

ਕੀਤਾ ਜਾ ਰਿਹਾ ਸ਼ਰ੍ਹੇਆਮ ਚਿੱਟਾ ਖੁੱਲ੍ਹੇਆਮ ਵਿਕ ਰਿਹਾ ਹੈ। ਇਸ ਲਈ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੀ ਪ੍ਰਕਾਰ ਦਾ ਕੋਈ ਨਸ਼ਾ ਨਹੀਂ ਕਰਨਾ ਚਾਹੀਦਾ ਹੈ ਤਾਂ ਜੋ ਸਾਰੀ ਦੁਨੀਆਂ ਨੂੰ ਅਲਵਿਦਾ ਕਹਿਣਾ ਪਵੇ।

ਇਹ ਸਰਕਾਰਾਂ ਨਸ਼ੇ ਨੂੰ ਰੋਕਣ ਦੇ ਵਾਸਤੇ ਕੁਝ ਨਹੀਂ ਕਰ ਰਹੀਆਂ ਹਨ। ਸਾਨੂੰ ਹੀ ਇਕੱਠੇ ਹੋਕੇ ਨਸ਼ੇ ਨੂੰ ਰੋਕਣਾ ਪਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.