Home / ਤਾਜ਼ਾ ਖ਼ਬਰਾਂ / ਰਾਮ ਰਹੀਮ ਨੂੰ ਲਿਆਂਦਾ ਜਾਵੇਗਾ ਪੰਜਾਬ !

ਰਾਮ ਰਹੀਮ ਨੂੰ ਲਿਆਂਦਾ ਜਾਵੇਗਾ ਪੰਜਾਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਤ ਡੇਰਾ ਸੱਚਾ ਸੌਦਾ ਦੇ

ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲੀਸ ਦੀ ਵਿਸ਼ੇ ਸ਼ ਜਾਂਚ ਟੀਮ ਨੂੰ ਪ੍ਰੋਡਕਸ਼ਨ ਵਾਰੰਟ ਦੇ ਦਿੱਤਾ। ਇਹ ਵਾਰੰਟ ਦੋ ਮਾਮਲਿਆਂ ਵਿੱਚ ਦਿੱਤਾ ਗਿਆ ਹੈ ਐਸਆਈਟੀ ਨੂੰ ਚਾਰ ਮਈ ਤੱਕ ਦਾ ਸਮਾਂ ਦਿੱਤਾ ਗਿਆ ਹਾਲਾਂਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ

ਸਾਹਿਬ ਜੀ ਦੇ ਪਾਵਨ ਸਰੂਪ ਚੋ-ਰੀ ਕਰਨ ਦੇ ਮਾਮਲੇ ਵਿੱਚ ਐਫਆਈਆਰ ਨੰਬਰ ਤਹਿਤ ਵਿਚ ਰਾਮ ਰਹੀਮ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਸੌਦਾ ਸਾਧ ਦੀ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਾਲ ਦੋ ਹਜਾਰ ਪੰਦਰਾਂ ਵਿੱਚ ਦਰਜ ਦੋ ਮਾਮ ਲਿਆਂ ਵਿੱਚ ਰਾਮ ਰਹੀਮ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.