Home / news / ਕਿਸਾਨ ਨਾਲ ਵਰਤਿਆ ਕੇਹਰ !

ਕਿਸਾਨ ਨਾਲ ਵਰਤਿਆ ਕੇਹਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਅੱਜ ਅਸੀਂ ਤੁਹਾਡੇ ਨਾਲ ਇਕ ਅਜਿਹੀ ਗ਼ਰੀਬ ਕਿਸਾਨ ਦੀ ਘਟਨਾ ਦੇ ਬਾਰੇ ਵਿਚ ਗੱਲ ਕਰਨ ਜਾ ਰਹੇ ਹਨ ਜਿਸ ਨੂੰ ਸੁਣ ਕੇ ਤੁਸੀਂ ਬਹੁਤ ਜ਼ਿਆਦਾ ਦੁਖੀ ਹੋਵੋਗੇ ਅਤੇ ਹੋ ਸਕਦਾ ਹੈ ਕਿ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣ।

ਦਰਅਸਲ ਹੋਇਆ ਇਸ ਤਰ੍ਹਾਂ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿੱਚ ਰਹਿਣ ਵਾਲਾ ਇੱਕ ਕਿਸਾਨ ਜੋ ਕਿ ਬਹੁਤ ਹੀ ਜ਼ਿਆਦਾ ਗ਼ਰੀਬ ਸੀ। ਘਰ ਦੇ ਵਿੱਚ ਉਸਦੀ ਪਤਨੀ ਦੇ ਨਾਲ ਉਸ ਦੇ ਚਾਰ ਬੱਚੇ ਸਨ। ਜਿਨ੍ਹਾਂ ਵਿਚੋਂ ਦੋ ਧੀਆਂ ਸਨ ਅਤੇ ਦੋ ਪੁੱਤ ਸਨ। ਚਾਰੇ ਬੱਚੇ ਅਜੇ ਛੋਟੇ ਸਨ

ਅਤੇ ਉਹ ਪਿੰਡ ਦੇ ਸਕੂਲ ਦੇ ਵਿਚ ਹੀ ਪੜ੍ਹਾਈ ਕਰਨ ਦੇ ਲਏ ਜਾਂਦੇ ਸਨ। ਅਤੇ ਓਸ ਇੱਕ ਕਿੱਲੇ ਪੈਲੀ ਦੇ ਵਿੱਚੋਂ ਹੀ ਉਹ ਗ਼ਰੀਬ ਕਿਸਾਨ ਆਪਣਾ ਗੁਜ਼ਾਰਾ ਕਰਦਾ ਸੀ। ਅਤੇ ਜੋ ਵੀ ਆਮਦਨ ਅਤੇ ਅੰਨ ਉਸ ਇਕ

ਕਿੱਲੇ ਵਿੱਚੋਂ ਆਉਂਦਾ ਸੀ ਉਹੀ ਉਸ ਤੇ ਛੇ ਮਹੀਨੇ ਦੀ ਕਮਾਈ ਹੁੰਦੀ ਸੀ ਅਤੇ ਉਨ੍ਹਾਂ ਦੇ ਨਾਲ ਹੀ ਉਹ ਆਪਣੇ ਛੇ ਮਹੀਨੇ ਦਾ ਗੁਜ਼ਾਰਾ ਕਰਦਾ ਸੀ ਪਰ ਇਸ ਵਾਰ ਉਸ ਉੱਤੇ ਰੱਬ ਤੱਕ ਅਜਿਹਾ ਕ੍ਰੋਪ ਵਰਤਿਆ ਕਿ ਉਸ ਦੀ ਸਾਰੀ ਹੀ ਜ਼ਿੰਦਗੀ ਨੂੰ ਤਹਿਸ ਨਹਿਸ ਕਰਕੇ ਰੱਖ ਦਿੱਤਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.