Home / news / 12 ਘੰਟੇ ਡਿਉਟੀ ਕਰਦੇ ਸੀਨੀਅਰ ਡਾਕਟਰ ‘ਤੇ ਭੜਕੀ ਮਹਿਲਾ ਡਾਕਟਰ, !

12 ਘੰਟੇ ਡਿਉਟੀ ਕਰਦੇ ਸੀਨੀਅਰ ਡਾਕਟਰ ‘ਤੇ ਭੜਕੀ ਮਹਿਲਾ ਡਾਕਟਰ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਇਕ ਔਰਤ ਨੇ ਕਿਹਾ ਕਿ ਸਾਡਾ ਇਕ ਪੋਸਟਰ ਆਇਆ ਸੀ ਕਿ ਉਸ ਉਤੇ ਡਾਕਟਰਾਂ ਨੂੰ ਬਾਰਾਂ ਬਾਰਾਂ ਘੰਟੇ ਕੰਮ ਕਰਨ ਲਈ ਕਿਹਾ ਗਿਆ ਸੀ ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਸਾਡਾ ਕੰਮ ਅੱਠ ਘੰਟੇ ਡਿਊਟੀ ਕਰਨਾ ਹੁੰਦਾ ਹੈ

ਜੇਕਰ ਤੁਸੀਂ ਉੱਪਰ ਕੰਮ ਕਰਦੇ ਹੋ ਤਾਂ ਤੁਹਾਨੂੰ ਅਲੱਗ ਪੈਸੇ ਮਿਲਣਗੇ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਤੁਹਾਨੂੰ ਹਰ ਰੋਜ਼ ਬਾਰਾਂ ਘੰਟੇ ਡਿਊਟੀ ਕਰਨੀ ਪਵੇਗੀ ਅਤੇ ਤੁਹਾਨੂੰ ਕੋਈ ਵੀ ਛੁੱਟੀ ਨਹੀਂ ਮਿਲੇਗੀ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ

ਕਿ ਔਰਤ ਇਕ ਬੰਦੇ ਉੱਪਰ ਉੱਚੀ ਉੱਚੀ ਬੋਲ ਰਹੀ ਹੈ ਕਿਉਂਕਿ ਉਸ ਅੌਰਤ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਤੁਸੀਂ ਵੀ ਸਾਡੇ ਨਾਲ ਕੰਮ ਕਰਵਾ ਦਿਓ ਤਾਂ ਜੋ ਸਾਡੇ ਉੱਪਰ ਜ਼ਿਆਦਾ ਪ੍ਰੈਸ਼ਰ ਨਾ ਪਵੇ। ਪਰ ਉਨ੍ਹਾਂ ਦੇ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਸ ਡਾਕਟਰ ਨੇ ਕੋਲੋਂ ਜ਼ਿਆਦਾ ਕੰਮ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਪੂਰੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.