Home / news / ਬਚੋ ਜੇਕਰ ਤੁਹਾਨੂੰ ਕੋਈ ਕਹੇ ਕਿ ਕਾਰ ਦੇ ਟਾਇਰ ‘ਚ ਹਵਾ ਘੱਟ ਹੈ !

ਬਚੋ ਜੇਕਰ ਤੁਹਾਨੂੰ ਕੋਈ ਕਹੇ ਕਿ ਕਾਰ ਦੇ ਟਾਇਰ ‘ਚ ਹਵਾ ਘੱਟ ਹੈ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਗਏ ਦੋ ਵਿਅਕਤੀਆਂ ਦੇ ਵੱਲੋਂ ਬੜੇ ਹੀ ਅਲੱਗ ਤਰੀਕੇ ਨਾਲ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਦੇ ਬਾਈ ਸੈਕਟਰ ਦੇ ਸਾਹਮਣੇ ਹੈ।

ਜਿੱਥੇ ਇਕ ਗੱਡੀ ਖੜ੍ਹੀ ਹੁੰਦੀ ਹੈ ਤੇ ਜੇ ਵਿੱਚ ਇੱਕ ਵਿਅਕਤੀ ਬੈਠਾ ਹੁੰਦਾ ਹੈ ਤੇ ਉਸ ਗੱਡੀ ਕੋਲ ਇਕ ਵਿਅਕਤੀ ਆਉਂਦਾ ਹੈ ਤੇ ਕਹਿੰਦਾ ਹੈ ਕਿ ਤੁਹਾਡੀ ਗੱਡੀ ਦੀ ਹਵਾ ਨਿਕਲਦੀ ਪਈ ਹੈ। ਜਦੋਂ ਵਿਅਕਤੀ ਗੱਡੀ ਵਿਚੋਂ ਬਾਹਰ ਨਿਕਲ ਕੇ ਦੇਖਣ ਲੱਗਦਾ ਹੈ ਤਾਂ ਦੂਸਰਾ ਵਿਅਕਤੀ ਆਉਂਦਾ ਹੈ

ਤੇ ਪਿਛਲੇ ਪਾਸੇ ਪਏ ਇੱਕ ਬਰੀਫ ਕੇ-ਸ ਨੂੰ ਚੁੱਕ ਕੇ ਲੈ ਜਾਂਦਾ ਹੈ। ਇਸ ਲਈ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੀ ਗੱਡੀ ਨੂੰ ਚੰਗੀ ਤਰ੍ਹਾਂ ਲੌਕ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਕੋਈ ਅਣਹੋਣੀ ਨਾ ਵਰਤ ਜਾ ਸਕੇ ਅਤੇ ਸਨ ਬਾਅਦ ਵਿੱਚ ਪਛਤਾਉਣਾ ਪਵੇ।

ਬਹੁਤ ਵਾਰੀ ਅਜਿਹਾ ਵੀ ਹੁੰਦਾ ਹੈ ਕਿ ਲੋਕ ਆਪਣੀ ਗੱਡੀ ਨੂੰ ਲੌਕ ਨਹੀਂ ਲਾਉਂਦੇ ਤੇ ਇਸ ਤਰ੍ਹਾਂ ਹੀ ਚਲੇ ਜਾਂਦੇ ਹਨ ਪਰ ਅੱਜ ਦੇ ਸ਼ਮੇ ਵਿੱਚ ਸਾਰੀਆਂ ਗੱਡੀਆਂ ਹੀ ਆਟੋਮੈਟਿਕ ਲੋਕ ਹੋ ਜਾਂਦੀਆਂ ਹਨ ਪਰ ਫੇਰ ਵੀ ਬਹੁਤ ਸਾਰੀਆ ਗੱਡੀ ਹਨ ਜਿਨ੍ਹਾਂ ਨੂੰ ਲਾਕ ਕਰਨਾ ਪੈਂਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.