Home / news / 5 ਹਜ਼ਾਰ ਰਿਸ਼ਵਤ ਲੈ ਕੇ ਖ਼ੁਸ਼ ਹੋ ਰਿਹਾ ਸੀ ਪੰਜਾਬੀ JE !

5 ਹਜ਼ਾਰ ਰਿਸ਼ਵਤ ਲੈ ਕੇ ਖ਼ੁਸ਼ ਹੋ ਰਿਹਾ ਸੀ ਪੰਜਾਬੀ JE !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਆਉਂਦਿਆਂ ਹੀ ਭਾਵੇਂ ਭ੍ਰਿਸ਼ਟਾਚਾਰੀਆਂ ਤੇ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਪਰ ਇਸ ਦੇ ਬਾਵਜੂਦ ਪੁਰਸ਼ ਭ੍ਰਿਸ਼ਟਾਚਾਰ ਅਫਸਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ।

ਤਾਜ਼ਾ ਮਾਮਲਾ ਬਸੀ ਪਠਾਣਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਬਿਜਲੀ ਮਹਿਕਮੇ ਦੇ ਇੱਕ ਜੇਈ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਜੇਈ ਨੂੰ ਕਾਬੂ ਕੀਤੇ ਜਾਣ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਵਾਲਿਆਂ ਕੋਲੋਂ ਜੋ ਨੋਟ ਹੁੰਦੇ ਹਨ ਅਤੇ ਜਿਸ ਨੇ ਪੰਜ ਹਜ਼ਾਰ ਰੁਪਏ ਦਿੱਤੇ ਹੁੰਦੇ ਹਨ ਉਨ੍ਹਾਂ ਦੇ ਸਾਰੇ ਨੰਬਰ ਇੱਕ ਦੂਜੇ ਨਾਲ ਸਹੀ ਮਿਲਦੇ ਹਨ। ਇਸ ਲਈ ਸਾਰਿਆਂ ਨੂੰ ਚਾਹੀਦਾ ਕਿ ਸਾਨੂੰ ਕਿਸੇ ਕੋਲੋਂ ਪੈਸੇ ਨਹੀਂ ਲੈਣੇ ਚਾਹੀਦੇ ਤਾਂ ਜੋ ਅਸੀਂ ਬਾਅਦ ਵਿਚ ਬੁਰੀ ਤਰ੍ਹਾਂ ਫ਼ਸ ਜਾਈਏ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.