Home / ਤਾਜ਼ਾ ਖ਼ਬਰਾਂ / ਸ਼ੈਰੀ ਮਾਨ ਦੇ ਪਿੰਡ ਵਾਲੇ ਵੇਖੋ ਕੀ ਬੋਲੇ !

ਸ਼ੈਰੀ ਮਾਨ ਦੇ ਪਿੰਡ ਵਾਲੇ ਵੇਖੋ ਕੀ ਬੋਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਚ ਸੁਣਿਆ ਜਾ ਸਕਦਾ ਹੈ ਕਿ ਸ਼ੈਰੀ ਮਾਨ ਦੇ ਪਿੰਡ ਵਾਲਿਆਂ ਨੇ ਕਿਹਾ ਕਿ ਜਦੋਂ ਇਹ ਸਕੂਲ ਵਿੱਚ ਪੜ੍ਹਦਾ ਹੁੰਦਾ ਸੀ ਤਾਂ ਉਸ ਸਮੇਂ ਵੀ ਇਹ ਬਹੁਤ ਹੀ ਜ਼ਿਆਦਾ ਗਾਉਂਦਾ ਹੁੰਦਾ ਸੀ। ਪਿੰਡ ਦੇ ਨੌਜਵਾਨਾਂ ਲਈ ਕਹਿ ਕੇ ਸਭ ਤੋਂ ਪਹਿਲਾਂ ਗਾਣਾ ਇਸਦਾ ਯਾਰ ਅਣਮੁੱਲੇ ਚ ਸੀ

ਜੋ ਕਿ ਇਕ ਬਹੁਤ ਹੀ ਵੱਡਾ ਹਿੱਟ ਗਾਣਾ ਹੋਇਆ ਸੀ। ਜੋ ਕਿ ਅੱਜ ਵੀਚੱਲ ਰਿਹਾ ਹੈ। ਲੋਕਾਂ ਨੇ ਉਸ ਗਾਣੇ ਨੂੰ ਬਹੁਤ ਹੀ ਜ਼ਿਆਦਾ ਪਿਆਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਬਾਅਦ ਵਿੱਚ ਉਦੋਂ ਇੱਕ ਗੱਲ ਹੋਰ ਵੀ ਚੱਲਿਆ ਸੀ ਤਿੰਨ ਪੈੱਗ। ਇਕ ਬਾਬਾ ਨੇ ਕਿਹਾ ਕਿ ਇਨ੍ਹਾਂ ਦਾ ਪਰਿਵਾਰ

ਤੇ ਸਾਡਾ ਇਕੱਠੇ ਹੀ ਖੇਤੀ ਕਰਦੇ ਹਨ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸ਼ੈਰੀ ਵਾਲੇ ਇਕ ਪੰਜਾਬੀ ਗਾਇਕ ਹਨ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ

ਗਾਣੇ ਵੀ ਦਿੱਤੇ ਹਨ ਅਤੇ ਲੋਕ ਉਨ੍ਹਾਂ ਦੇ ਗਾਣਿਆਂ ਨੂੰ ਬਹੁਤ ਪਿਆਰ ਵੀ ਕਰਦੇ ਹਨ ਪਿੰਡ ਦੇ ਲੋਕਾਂ ਨੇ ਕਿਹਾ ਕਿ ਸ਼ੈਰੀ ਇਕ ਬਹੁਤ ਹੀ ਵਧੀਆ ਇਨਸਾਨ ਹੈ ਜੋ ਕਿ ਹਮੇਸ਼ਾ ਹੀ ਹਸਮੁੱਖ ਰਹਿੰਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.