Home / ਤਾਜ਼ਾ ਖ਼ਬਰਾਂ / ਇਸ ਸਿੱਖ ਦੇ ਕਹਿਣ ਤੇ ਅਮਰੀਕਾ ‘ਚ ਬਣਦੀਆਂ ਨੇ ਸਰਕਾਰ !

ਇਸ ਸਿੱਖ ਦੇ ਕਹਿਣ ਤੇ ਅਮਰੀਕਾ ‘ਚ ਬਣਦੀਆਂ ਨੇ ਸਰਕਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਚ ਸੁਣਿਆ ਜਾ ਸਕਦਾ ਹੈ ਕਿ ਇੱਕ

ਸਰਦਾਰ ਹਨ ਜੋ ਕਿ ਪੂਰੇ ਸੰਸਾਰ ਦੇ ਲਈ ਪ੍ਰੇਰਨਾ ਸਰੋਤ ਬਣ ਚੁੱਕੇ ਹਨ ਅਤੇ ਉਹ ਇਸ ਸਮੇਂ ਬਿਜ਼ਨੈੱਸਮੈਨ ਹਨ। ਇਸ ਸਰਦਾਰ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਜ਼ਿਆਦਾ ਮਿਹਨਤ ਕੀਤੀ ਅਤੇ ਹੁਣ ਸਭ ਤੋਂ ਅਮੀਰ ਵਿਅਕਤੀ ਬਣ ਚੁੱਕੇ ਹਨ। ਸਰਕਾਰਾਂ ਵੀ ਇਸ ਦੀ ਮਰਜ਼ੀ ਦੇ ਨਾਲ ਹੀ ਕੰਮ ਕਰਦੀਆਂ ਨੇ। ਇਸ ਸਰਦਾਰ ਦਾ ਨਾਂ ਸੰਤ ਛਤਵਾਲ ਸਿੰਘ ਹੈ।

ਇਸ ਆਧਾਰ ਤੇ ਆਪਣੇ ਬਹੁਤ ਹੀ ਵੱਡੀ ਗਿਣਤੀ ਵਿੱਚ ਹੋਟਲ ਹਨ। ਇਸ ਸਰਦਾਰ ਦਾ ਬਿਜ਼ਨਸ ਬਹੁਤ ਹੀ ਜ਼ਿਆਦਾ ਫੈਲਿਆ ਹੋਇਆ ਹੈ ਕਿ ਦੇ ਸਭ ਦੇਸ਼ਾਂ ਦੇ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਹੋਟਲ ਬਣਾਏ ਹੋਏ ਹਨ। ਇਸ ਸਰਦਾਰ ਦਾ ਜਨਮ ਪਾਕਿ ਸਤਾਨ ਦੇ ਰਾਵਲਪਿੰਡੀ ਦੇ ਵਿੱਚ ਉੱਨੀ ਸੌ ਛਿਆਲੀ ਵਿਚ ਹੋਇਆ। ਵੰਡ ਤੋਂ ਬਾਅਦ ਇਨ੍ਹਾਂ ਨੇ ਪੰਜਾਬ ਦੇ ਵਿੱਚ ਹੀ ਆਪਣਾ ਟਿਕਾਣਾ ਕੀਤਾ ਸੀ। ਕੁਝ ਸਮਾਂ ਇਹ ਰਿਫਿਊਜੀ ਕੈਂਪ ਦੇ ਵਿੱਚ ਰਹਿੰਦੇ ਹਨ ਅਤੇ ਬਾਅਦ ਵਿੱਚ ਫ਼ਰੀਦਕੋਟ ਚਲੇ ਜਾਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੈਦ ਜੀ ਨੇ ਲੀਵਰ ਤੇ ਕਿਡਨੀ ਦੀ ਬਿਮਾਰੀ ਛੂ-ਮੰਤਰ ਕਰਨ ਦਾ ਦੱਸਿਆ ਫਾਰਮੂਲਾ !

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੈਦ ਜੀ ਨੇ ਕਹਿ …

Leave a Reply

Your email address will not be published.

Recent Comments

No comments to show.