Home / ਤਾਜ਼ਾ ਖ਼ਬਰਾਂ / ਇਸ ਪਿੰਡ ਚ ਹੁੰਦੀ ਹੈ ਨਮਕ ਦੀ ਖੇਤੀ !

ਇਸ ਪਿੰਡ ਚ ਹੁੰਦੀ ਹੈ ਨਮਕ ਦੀ ਖੇਤੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਚ ਸੁਣਿਆ ਜਾ ਸਕਦਾ ਹੈ ਕਿ ਅਸੀਂ ਪੰਜਾਬ ਦੇ

ਵਿੱਚ ਬਹੁਤ ਸਾਰੀਆਂ ਫ਼ਸਲਾਂ ਦੇਖੀਆਂ ਹੋਣਗੀਆਂ ਜੋ ਅਸੀਂ ਆਪਣੇ ਹੱਥੀਂ ਬੀਜਦਿਆਂ ਅਤੇ ਕੱਢਦੇ ਹਾਂ। ਵੀਡੀਓ ਵਿੱਚ ਚੁਣਿਆ ਜਾ ਸਕਦਾ ਹੈ ਕਿ ਇਕ ਵੱਖਰੀ ਤਰ੍ਹਾਂ ਦੀ ਫਸਲ ਜੋ ਕਿ ਨਮਕ ਦੀ ਖੇਤੀ ਹੈ। ਉਸ ਵੀਰ ਨੇ ਕਿਹਾ ਕਿ ਇੱਥੋਂ ਹੀ ਸਾਰੇ ਦੇਸ਼ ਨੂੰ ਲੂਣ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਇਹ ਲੂਣ ਵੱਖ ਵੱਖ ਕੰਪਨੀਆਂ ਵੱਲੋਂ ਆਪਣੇ ਟੈਗ ਲਗਾਏ ਜਾਂਦੇ ਹਨ ਅਤੇ ਲੋਕਾਂ ਦੇ ਵਿੱਚ ਵੰਡਿਆ ਜਾਂਦਾ ਹੈ। ਉਸ ਖੇਤ ਦੇ ਮਾਲਕ ਨੇ ਕਿਹਾ ਕਿ ਮੇਰਾ ਨਾਮ ਰਾਮੂ ਰਾਮ ਹੈ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਖੂਹ ਵਿੱਚੋਂ ਪਾਣੀ ਆਉਂਦਾ ਹੈ ਤੇ ਹਰੇਕ ਜੋ ਸਾਡਾ ਟੋਆ

ਬਣਿਆ ਹੈ ਉਸ ਵਿੱਚ ਦੋ ਦੋ ਦਿਨ ਰਹਿੰਦਾ ਹੈ ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਪਹਿਲੇ ਟੋਏ ਵਿੱਚ ਪਾਣੀ ਖੜ੍ਹਦਾ ਹੈ ਤਾਂ ਉਸਦੇ ਟੈਂਪਰੇਚਰ ਵਿਚ ਫਰਕ ਰਹਿੰਦਾ ਹੈ ਤੇ ਕਦੇ ਦੂਜੇ ਵਿੱਚ ਜਾਂਦਾ ਹੈ ਤਾਂ ਉਹ ਜ਼ਿਆਦਾ ਵਧ ਜਾਂਦਾ ਹੈ ਤੇ ਕਦੋਂ ਤੀਜੇ ਵਿੱਚ ਆਉਂਦਾ ਹੈ ਤਾਂ ਉਹ ਬਾਈ ਤੇਈ ਡਿਗਰੀ ਤੇ ਪਹੁੰਚ ਜਾਂਦਾ ਹੈ ਜੋ ਕਿ ਲੂਣ ਦੇ ਲਈ ਬਹੁਤ ਹੀ ਜਿਆਦਾ ਸਹੀ ਹੁੰਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.